ਪੁੱਤਾਂ ਨੇ ਬਜ਼ੁਰਗ ਮਾਂ ਨੂੰ ਘਰੋਂ ਕੱਢਤਾ ਬਾਹਰ|ਧੀ ਆਪਣੀ ਮਾਂ ਨੂੰ ਲੈ ਕੇ ਚੱਲੀ|ਵੀਡੀਓ ਦੇਖ ਅੱਖਾਂ ਅੱਡੀਆਂ ਰਹਿ ਗਈਆ|

Latest Update






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਪੁੱਤ ਵੱਲੋਂ ਆਪਣੀ ਹੀ ਬਜ਼ੁਰਗ ਮਾਂ ਨੂੰ ਘਰ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ ਜਿਸ ਮਗਰੋਂ ਬਜ਼ੁਰਗ ਮਾਤਾ ਆਪਣੇ ਕੱਪੜੇ ਚੱਕ ਕੇ ਘਰੋਂ ਬਾਹਰ ਆ ਰਹੀ ਹੈ ਹਾਲਾਂਕਿ ਮਾਮਲਾ ਕੀ ਹੈ ਇਸ ਬਾਰੇ ਸਾਡੇ ਕੋਲ ਪੂਰੀ ਜਾਣਕਾਰੀ ਨਹੀਂ ਹੈ ਪਰ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬਜ਼ੁਰਗ ਮਾਂ ਆਪਣੇ ਕੱਪੜੇ ਲੈ ਕੇ ਘਰ ਵਿੱਚੋਂ ਬਾਹਰ ਨਿਕਲ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਪੁੱਤ ਦੇ ਵੱਲੋਂ ਆਪਣੀ ਬਜ਼ੁਰਗ ਮਾਂ ਨੂੰ ਘਰ ਵਿੱਚ ਬਾਹਰ ਕੱਢ ਦਿੱਤਾ ਗਿਆ ਹੈ। ਲੋਕ ਇਸ ਪੁੱਤ ਨੂੰ ਬਹੁਤ ਹੀ ਜਿਆਦਾ ਲਾਹਨਤਾਂ ਪਾ ਰਹੇ ਹਨ ਅਤੇ ਲੋਕ ਇਸ ਵੀਡੀਓ ਉੱਤੇ ਆਪਣੀ ਭਾਵੁਕ ਪ੍ਰਤਿਕ੍ਰਿਆ ਵੀ ਦੇ ਰਹੇ ਹਨ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *