ਸੁਖਬੀਰ ਸਿੰਘ ਬਾਦਲ ਦੇ ਬਾਰੇ ਆਈ ਇਹ ਅਜਿਹੀ ਵੱਡੀ ਖਬਰ ,….! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਚ ਸ਼ੁਕਰਵਾਰ ਨੂੰ ਨਵੀਂ ਦਿੱਲੀ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੋ ਗਿਆ

ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੇ ਬਸਪਾ ਦਾ ਸਮਝੌਤਾ ਕਾਇਮ ਰਹੇਗਾ। ਹਾਲਾਂਕਿ ਹਾਲੇ ਕੁਝ ਦਿਨ ਪਹਿਲਾਂ ਹੀ ਬਸਪਾ ਦੇ ਸੂਬੇ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਮਝੌਤਾ ਹੁਣ ਸਿਰਫ ਥਰੈਟੀਕਲ ਰਹਿ ਗਿਆ

ਤੇ ਇਸ ਵਿੱਚ ਪ੍ਰੈਟੀਕਲ ਵਰਗਾ ਕੁਝ ਨਹੀਂ ਅਤੇ ਲੋਕ ਸਭਾ ਚੋਣਾਂ ਸਿਰ ਤੇ ਹਨ। ਤੇ ਦੋਵਾਂ ਪਾਰਟੀਆਂ ਵਿੱਚ ਕੋਈ ਤਾਲਮੇਲ ਨਹੀਂ ਮੀਟਿੰਗ ਨਹੀਂ ਹੋਈ ਤੇ ਨਾ ਹੀ ਇਹ ਪਤਾ ਲੱਗੇ ਕਿ ਇਸ ਪਾਰਟੀ ਨੇ ਕਿਹੜੀ ਸੀਟ ਲੜਨੀ ਹੈ।

ਤੇ ਉਹਨਾਂ ਪਾਸੋਂ ਸਾਰੀਆਂ 13 ਸੀਟਾਂ ਲੜਨ ਦਾ ਐਲਾਨ ਵੀ ਕਰ ਦਿੱਤਾ ਸੀ।ਦੱਸ ਦਈਏ ਹੁਣ ਸੁਖਬੀਰ ਬਾਦਲ ਦੀ ਮਾਇਆਵਤੀ ਨਾਲ ਮੁਲਾਕਾਤ ਤੋਂ ਬਾਅਦ ਕਰੀਬ ਕਹਿੰਦੇ ਨਜ਼ਰ ਆ ਰਹੇ ਨੇ ਕਿ ਅਕਾਲੀ ਦਲ ਨਾਲ ਉਹਨਾਂ ਦਾ ਪੱਕਾ ਸਮਝੌਤਾ ਹੈ।

ਉਹਨਾਂ ਕਿਹਾ ਕਿ ਕਾਰਡ ਕੈਂਪ ਰਾਹੀ ਬਸਪਾ ਕਾਰਡ ਪੂਰੇ ਪੰਜਾਬ ਵਿੱਚ ਬੂਥ ਕਮੇਟੀਆਂ ਬਣਾਏਗਾ ਤੇ ਗੱਠਜੋੜ ਦੇ ਸਾਰੇ ਉਮੀਦਵਾਰਾਂ ਦੀ ਜਿੱਤ ਲਈ ਕੰਮ ਕਰੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/3Es5GE9g5M0?si=BlE2BTTEhelMtbdK
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *