ਸਬਜ਼ੀਆਂ ਦੇ ਵਧੇ ਰੇਟਾਂ ਨੇ ਖ਼ਾਲੀ ਕੀਤੀ ਆਮ ਲੋਕਾਂ ਦੀ ਜੇਬ

Latest Update

ਉੱਤਰ ਭਾਰਤ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਨੇ ਜਿੱਥੇ ਜਨ ਜੀਵਨ ਨੂੰ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ, ਉਥੇ ਹੀ ਹੁਣ ਲੋਕਾਂ ਦੀ ਜੇਬ ਉੱਤੇ ਵੀ ਕਾਫੀ ਅਸਰ ਪੈ ਰਿਹਾ ਕਿਉਂਕਿ ਕੜਾਕੇ ਦੀ ਠੰਡ ਅਤੇ ਕੋਹਰੇ ਦੇ ਨਾਲ ਮਾੜਾ ਮੋਟਾ ਖੇਤਾਂ ਵਿੱਚ ਖੜੀਆਂ ਸਬਜ਼ੀਆਂ ਦਾ ਨੁਕਸਾਨ ਹੋਣ ਕਾਰਨ ਖਰਾਬ ਹੋ ਗਈਆ ਹਨ, ਜਿਸ ਦੇ ਕਾਰਨ ਸਬਜ਼ੀਆਂ ਦੇ ਰੇਟਾਂ ਵਿੱਚ ਕਾਫੀ ਉਛਾਲ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਮੰਡੀ ਵਿੱਚ ਸਬਜੀ ਤੇ ਰੇਟਾਂ ਨੂੰ ਵੇਖ ਕੇ ਲੋਕ ਕਾਫੀ ਹੈਰਾਨ ਹਨ ਕੋਈ ਸਬਜ਼ੀ ਦੇ ਰੇਟ ਤਿੰਨ ਗੁਣਾ ਵੱਧ ਚੁੱਕੇ ਹਨ।

ਸੂਬੇ ਵਿੱਚ ਲਗਾਤਾਰ ਇੱਕ ਮਹੀਨੇ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਠੰਡ ਅਤੇ ਕੋਹਰੇ ਦੇ ਨਾਲ ਹੁਣ ਕਿਸਾਨਾਂ ਦੀਆਂ ਫਸਲਾਂ ਵੀ ਬਰਬਾਦ ਹੋ ਚੁੱਕੀਆਂ ਹਨ, ਜਿਸ ਦੇ ਨਾਲ ਹੁਣ ਸਬਜ਼ੀ ਦੇ ਰੇਟਾਂ ਵਿੱਚ ਵੀ ਉਛਾਲ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੀ ਸਬਜ਼ੀ ਦਾ ਰੇਟ ਸੁਣ ਕੇ ਕਾਫੀ ਹੈਰਾਨ ਹਨ। ਨਾਭਾ ਦੀ ਸਬਜ਼ੀ ਮੰਡੀ ਵਿੱਚ ਜੋ ਗੋਭੀ ਪਹਿਲਾਂ 10 ਰੁਪਏ ਕਿਲੋ ਵੀਕ ਰਹੀ ਸੀ ਹੁਣ ਉਹ 40 ਰੁਪਏ ਕਿਲੋ ਵਿਕ ਰਹੀ ਹੈ, ਜੋ ਪਹਿਲਾ ਟਮਾਟਰ 20 ਰੁਪਏ ਕਿਲੋ ਹੋ ਗਿਆ ਸੀ ਉਹ ਟਮਾਟਰ ਹੁਣ 50 ਕਿਲੋ ਹੋ ਚੁੱਕਾ ਹੈ, ਮਟਰ ਜਿਹੜਾ 20

ਰੁਪਏ ਕਿਲੋ ਸੀ ਉਹ ਮਟਰ ਹੋਣਾ 60 ਰੁਪਏ ਕਿਲੋ ਵਿਕ ਰਿਹਾ ਹੈ, ਗਾਜਰ ਜੋਂ 10 ਰੁਪਏ ਕਿਲੋ ਸੀ ਉਹ ਹੁਣ 25 ਰੁਪਏ ਕਿਲੋ ਵਿਕ ਰਹੀ ਹੈ, ਸ਼ਿਮਲਾ ਮਿਰਚ ਜੋ 30 ਰੁਪਏ ਕਿਲੋ ਸੀ ਉਹ 80 ਰੁਪਏ ਕਿਲੋ, ਖੀਰਾ 60 ਰੁਪਏ ਕਿਲੋ ਵਿਕ ਰਹੀ ਹੈ ਅਤੇ ਜੋ ਸਬਜ਼ੀ ਵਿਕਰੇਤਾ ਸਬਜੀ ਦੇ ਨਾਲ ਫਰੀ ਧਨੀਆ ਦਿੰਦੇ ਸੀ ਅਤੇ ਹੁਣ ਉਹ ਧਣੀਆ ਹੁਣ 200 ਰੁਪਏ ਕਿਲੋ ਵਿਕ ਰਿਹਾ ਹੈ। ਸਾਰੀ ਸਬਜ਼ੀਆਂ ਦੇ ਰੇਟ ਤਿੰਨ ਗੁਣਾ ਵਧਣ ਦੇ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਦੂਜੇ ਪਾਸੇ ਕਿਸਾਨ ਵੀ ਸਰਕਾਰ ਤੋਂ ਮੁਆਵਜੇ ਦੀ ਮੰਗ ਕਰ ਰਹੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *