ਅੱਖਾਂ ਅੱਗੇ ਲੁੱਟ ਕੇ ਲੈ ਗਏ ਲੱਖਾਂ ਡਾਲਰ, ਭੁੱਬਾਂ ਮਾਰ ਰੋਇਆ ਨੌਜਵਾਨ !

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿਨ-ਦਿਹਾੜੇ ਡੀਐੱਸਪੀ ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਮਨੀ ਟ੍ਰਾਂਸਫਰ ਦੇ ਇੱਕ ਦਫ਼ਤਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਗਨ ਪੁਆਇੰਟ ‘ਤੇ ਨਿਸ਼ਾਨਾ ਬਣਾਉਂਦੇ ਹੋਏ 7 ਲੱਖ ਰੁਪਏ ਦੀ ਰਾਸ਼ੀ ਲੁੱਟ ਲਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਸ ਦੀ ਕਾਰਜ ਪ੍ਰਣਾਲੀ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।ਦੁਕਾਨ ਮਾਲਕ ਅੰਮ੍ਰਿਤ ਪਾਲ ਸਿੰਘ ਪੁੱਤਰ ਬਲਜੀਤ ਸਿੰਘ ਨਿਵਾਸੀ ਤਰਨ ਤਾਰਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਏ.ਐੱਮ ਰੋਇਲ ਕੰਪਨੀ ਨਾਮ ਦਾ ਇੱਕ ਦਫ਼ਤਰ ਚਲਾਉਂਦਾ ਹੈ, ਜਿਸ ਵਿੱਚ ਉਹ ਮਨੀ ਟ੍ਰਾਂਸਫਰ ਦਾ ਕਾਰੋਬਾਰ ਕਰਦਾ

ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਜਦੋਂ ਉਹ ਦਫ਼ਤਰ ਵਿੱਚ ਮੌਜੂਦ ਸੀ ਤਾਂ ਦੋ ਨਕਾਬਪੋਸ਼ ਲੁਟੇਰੇ ਮੌਕੇ ‘ਤੇ ਆਏ ਤੇ ਗਨ ਪੁਆਇੰਟ ਉੱਪਰ ਉਸਦੇ ਗੱਲੇ ‘ਚ ਮੌਜੂਦ ਕਰੀਬ 7 ਲੱਖ ਰੁਪਏ ਦੀ ਰਾਸ਼ੀ ਲੈ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੁਕਾਨ ਅੰਦਰ ਲੱਗੇ ਕੈਮਰੇ ਵੀ ਲੁਟੇਰੇ ਤੋੜ ਗਏ ਸਨ। ਜਿਸ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *