ਮੁੰਡੇ ਨੇ ਵਿਆਹ ਵਾਲੇ ਦਿਨ ਹੀ ਚਾੜਤਾ ਚੰਦ|ਲੋਕ ਕੱਢ ਰਹੇ ਗਾਲਾਂ ਮਰਨ ਵਾਲੀਆਂ ਗੱਲਾਂ ਕਰਦਾ|ਬਾਕੀ ਤੁਸੀ ਆਪ ਦੇਖਲੋ|

Latest Update






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ  ਸੋਸ਼ਲ ਮੀਡੀਆ ਉੱਤੇ ਅਕਸਰ ਹੀ ਇਦਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਬਹੁਤ ਹੀ ਜਿਆਦਾ ਮਜੇਦਾਰ ਹੁੰਦੀਆਂ ਹਨ ਅਤੇ

ਲੋਕਾਂ ਵੱਲੋਂ ਇਹਨਾਂ ਵੀਡੀਓ ਨੂੰ ਬਹੁਤ ਜਿਆਦਾ ਪਸੰਦ ਵੀ ਕੀਤਾ ਜਾਂਦਾ ਹੈ। ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਲਾੜਾ ਆਪਣੇ ਵਿਆਹ ਲਈ ਪੂਰਾ ਤਿਆਰ ਹੈ ਪਰ ਅਚਾਨਕ ਉਹ ਡੰਡਾ ਚੁੱਕ ਕੇ ਟਰਾਂਸਫਾਰਮ ਵਾਲੇ ਖੰਬੇ ਕੋਲ ਚਲਾ ਜਾਂਦਾ ਹੈ ਹਾਲਾਂਕਿ ਆਪਣੇ ਵਿਆਹ ਵਾਲੇ ਦਿਨ ਇਦਾਂ ਦਾ ਕੰਮ ਕਰਨਾ ਬਹੁਤ ਹੀ ਜਿਆਦਾ ਸ਼ਰਮਨਾਕ ਹੈ ਉਥੇ ਹੀ ਕੁਝ ਲਾੜੇ ਦੇ ਦੋਸਤਾਂ

ਵੱਲੋਂ ਉਸਦਾ ਮਜ਼ਾਕ ਵੀ ਬਣਾਇਆ ਜਾਂਦਾ ਹੈ ਕਿ ਉਹ ਆਪਣੇ ਹੀ ਵਿਆਹ ਵਾਲੇ ਦਿਨ ਖੰਬੇ ਤੋਂ ਕੁੰਡੀ ਲਾ ਰਿਹਾ ਹੈ। ਹਾਲਾਂਕਿ ਇਹ ਗੱਲ ਸੱਚ ਹੈ ਜਾਂ ਮਜਾਕ ਵਿੱਚ ਕਹੀ ਗਈ ਸੀ ਇਸ ਬਾਰੇ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਹੈ ਪਰ ਲੋਕ ਇਸ ਲਾੜੇ ਦਾ ਬਹੁਤ ਹੀ ਜਿਆਦਾ ਮਜ਼ਾਕ ਬਣਾ ਰਹੇ ਹਨ ਤੇ ਕੁਝ ਲੋਕ ਇਸ ਵੀਡੀਓ ਨੂੰ ਬਹੁਤ ਜਿਆਦਾ ਪਸੰਦ ਵੀ ਕਰ ਰਹੇ ਹਨ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *