ਪਿੰਡ ਕਦੇ ਪਾਣੀ ਦਾ ਗਿਲਾਸ ਨਹੀਂ ਸੀ ਚੱਕਿਆ|ਲੋਕਾਂ ਪਿੱਛੇ ਲੱਗ ਕੇ ਆਗਿਆ ਕੈਨੇਡਾ|ਘਰੇ ਮਾਂ ਪਿਓ ਨੇ ਬੁੱਢੇ|

Latest Update


ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਹਰ ਰੋਜ਼ ਹਜ਼ਾਰਾਂ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ ਜਾਂਦੇ ਹਨ ਕਿਉਂਕਿ ਉਹਨਾਂ ਨੂੰ ਲੱਗਦਾ ਹੈ ਕਿ ਵਿਦੇਸ਼ ਜਾ ਕੇ ਉਹਨਾਂ ਦਾ ਭਵਿੱਖ ਵਧੀਆ ਹੋ ਜਾਵੇਗਾ

ਜਿੱਥੇ ਕਿ ਉਹਨਾਂ ਨੂੰ ਦਿਨ ਰਾਤ ਵਿਦੇਸ਼ ਵਿੱਚ ਕੰਮ ਕਰਨਾ ਪੈਂਦਾ ਹੈ ਤੇ ਫਿਰ ਕੁਝ ਸਾਲਾਂ ਬਾਅਦ ਉਹ ਉਥੇ ਪੱਕੇ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਉਹ ਆਪਣੇ ਪਰਿਵਾਰ ਨੂੰ ਵੀ ਵਿਦੇਸ਼ ਬੁਲਾ ਲੈਂਦੇ ਹਨ ਹਾਲਾਂਕਿ ਆਪਣੇ ਪਰਿਵਾਰ ਤੋਂ ਦੂਰ ਹੋਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ ਵਿਦੇਸ਼ਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜੋ ਪੰਜਾਬੀ ਨੌਜਵਾਨ ਕਦੇ ਪਿੰਡਾਂ ਵਿੱਚ ਰਹਿ ਕੇ ਪਾਣੀ ਦਾ ਗਿਲਾਸ ਤੱਕ ਆਪ ਨਹੀਂ ਚੁੱਕ ਕੇ ਪੀਂਦੇ ਸੀ

ਉਹਨਾਂ ਨੂੰ ਵਿਦੇਸ਼ਾਂ ਵਿੱਚ ਗੋਰਿਆਂ ਦੇ ਜੂਠੇ ਭਾਂਡੇ ਤੱਕ ਸਾਫ ਕਰਨੇ ਪੈ ਰਹੇ ਹਨ ਜੋ ਕਿ ਇੱਕ ਬਹੁਤ ਹੀ ਭਾਵੁਕ ਕਰ ਦੇਣ ਵਾਲੀ ਗੱਲ ਹੈ ਲੋਕ ਆਪਣੀਆਂ ਜਮੀਨਾਂ ਵੇਚ ਕੇ ਲੱਖਾਂ ਰੁਪਏ ਲਾ ਕੇ ਵਿਦੇਸ਼ ਜਾਂਦੇ ਹਨ ਤੇ ਉੱਥੇ ਦਿਹਾੜੀਆਂ ਵਾਂਗ ਕੰਮ ਕਰਦੇ ਹਨ ਅਤੇ ਚੰਗੇ ਘਰਾਂ ਦੇ ਮੁੰਡੇ ਇਸੇ ਕਰਕੇ ਵਿਦੇਸ਼ਾਂ ਵਿੱਚ ਰੁਲ ਰਹੇ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
Leave a Reply

Your email address will not be published. Required fields are marked *