ਪੰਜਾਬ ‘ਚ ਹਾਈਵੇ ‘ਤੇ ਵਾਪਰਿਆ ਵੱਡਾ ਹਾ/ਦਸਾ ! ਪਲਟਿਆ ਤੇਲ ਨਾਲ ਭਰਿਆ ਟੈਂਕਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਵਾਨੀਗੜ੍ਹ ਤੋਂ ਸੰਗਰੂਰ ਵੱਲ ਜਾਂਦੇ ਐੱਨ. ਐੱਚ. 7 ਹਾਈਵੇਅ ’ਤੇ ਐਥੋਨੋਲ ਦਾ ਭਰਿਆ ਟਰੱਕ ਪਲਟ ਗਿਆ। ਇਸ ਹਾਦਸੇ ’ਚ ਮੌਕੇ ’ਤੇ ਇੰਡੀਅਨ ਆਈਲ ਦੇ ਕਰਮਚਾਰੀਆਂ ਦੁਆਰਾ ਮੌਕਾ ਸੰਭਾਲਿਆ ਗਿਆ। ਕਰਮਚਾਰੀਆਂ ਨੇ ਕੈਮੀਕਲ ਲਿਆ ਟੈਂਕਰ ਦੇ ਆਲੇ-ਦੁਆਲੇ ਫ਼ੋਮ ਦੀ ਪਰਤ ਬਣਾ ਦਿੱਤੀ ਤਾਂ ਐਥੋਨੋਲ ਨੂੰ ਅੱਗ ਨਾ ਲੱਗ ਸਕੇ। ਪੁਲਿਸ ਪ੍ਰਸ਼ਾਸਨ ਦੁਆਰਾ ਐੱਨ. ਐੱਚ. 7 ਹਾਈਵੇਅ NH-7 Highway ’ਤੇ ਆਵਾਜਾਈ ਨੂੰ ਕੰਟਰੋਲ ਕੀਤਾ ਗਿਆ, ਉੱਥੇ ਹੀ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਵੱਡਾ ਹਾਦਸਾ ਹੋਣ ਤੋਂ ਬਚਾਅ ਕੀਤਾ।ਭਵਾਨੀਗੜ੍ਹ ਤੋਂ

ਸੰਗਰੂਰ ਵੱਲ ਜਾਂਦੇ ਐੱਨ. ਐੱਚ. 7 ਹਾਈਵੇਅ ’ਤੇ ਐਥੋਨੋਲ ਦਾ ਭਰਿਆ ਟਰੱਕ ਪਲਟ ਗਿਆ। ਇਸ ਹਾਦਸੇ ’ਚ ਮੌਕੇ ’ਤੇ ਇੰਡੀਅਨ ਆਈਲ ਦੇ ਕਰਮਚਾਰੀਆਂ ਦੁਆਰਾ ਮੌਕਾ ਸੰਭਾਲਿਆ ਗਿਆ। ਕਰਮਚਾਰੀਆਂ ਨੇ ਕੈਮੀਕਲ ਲਿਆ ਟੈਂਕਰ ਦੇ ਆਲੇ-ਦੁਆਲੇ ਫ਼ੋਮ ਦੀ ਪਰਤ ਬਣਾ ਦਿੱਤੀ ਤਾਂ ਐਥੋਨੋਲ ਨੂੰ ਅੱਗ ਨਾ ਲੱਗ ਸਕੇ। ਪੁਲਿਸ ਪ੍ਰਸ਼ਾਸਨ ਦੁਆਰਾ ਐੱਨ. ਐੱਚ. 7 ਹਾਈਵੇਅ NH-7 Highway ’ਤੇ ਆਵਾਜਾਈ ਨੂੰ ਕੰਟਰੋਲ ਕੀਤਾ ਗਿਆ, ਉੱਥੇ ਹੀ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਵੱਡਾ ਹਾਦਸਾ ਹੋਣ ਤੋਂ ਬਚਾਅ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *