ਰੂਸੀ ਮਿਲਟਰੀ ਪਲੇਨ ਕ੍ਰੈਸ਼ ਹਾਦਸੇ ਚ 65 ਦੀ ਮੌ.ਤ

Latest Update

ਰੂਸ ਵਿਚ ਯੂਕਰੇਨੀ ਕੈਦੀਆਂ ਨੂੰ ਲਿਜਾ ਰਿਹਾ ਪਲੇਨ ਕ੍ਰੈਸ਼ ਹੋ ਗਿਆ ਹੈ। ਹਾਦਸਾ ਪੱਛਮੀ ਬੇਲਗੋਰੋਡ ਖੇਤਰ ਵਿਚ ਰੂਸੀ ਸਮੇਂ ਮੁਤਾਬਕ ਸਵੇਰੇ ਲਗਭਗ 11 ਵਜੇ ਹੋਇਆ। ਜਹਾਜ਼ ਵਿਚ 65 ਕੈਦੀ ਮੌਜੂਦ ਸਨ। ਗਵਰਨਰ ਵਾਏਸ਼ੇਲਵ ਗਵਾਡਕੋਵ ਨੇ ਹਾਦਸੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਹਾਦਸੇ ਦੇ ਵਜ੍ਹੇ ਦੀ ਜਾਂਚ ਕੀਤੀ ਜਾ ਰਹੀ ਹੈ।ਗਲਾਡਕੋਵ ਨੇ ਇਹ ਨਹੀਂ ਦੱਸਿਆ ਕਿ ਕੈਦੀਆਂ ਤੋਂ ਇਲਾਵਾ ਇਸ ਵਿਚ ਰੂਸ ਦੇ ਕਿੰਨੇ ਸੈਨਿਕ ਮੌਜੂਦ ਸਨ।

ਇਹ ਰੂਸ ਦਾ IL-76 ਮਿਲਟਰੀ ਟਰਾਂਸਪੋਰਟ ਏਅਰਕ੍ਰਾਫਟ ਹੈ। ਰਿਪੋਰਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਲੇਨ ਵਿਚ ਸਵਾਰ ਸਾਰੇ ਕੈਦੀਆਂ ਦੀ ਮੌਤ ਹੋ ਗਈ ਹੈ।RT ਇੰਡੀਆ ਵੱਲੋਂ ਜਾਰੀ ਕੀਤੇ ਗਏ ਵੀਡੀਓ ਵਿਚ ਰੂਸੀ ਮਿਲਟਰੀ ਦਾ ਇਕ ਟਰਾਂਸਪੋਰਟ ਪਲੇਨ ਅਚਾਨਕ ਤੇਜ਼ੀ ਨਾਲ ਹੇਠਾਂ ਆਉਂਦੇ ਹੋਏ ਤੇ ਇਕ ਛੋਟੀ ਰਿਫਾਈਨਰੀ ਤੋਂ ਕੁਝ ਦੂਰੀ ‘ਤੇ ਕ੍ਰੈਸ਼ ਹੁੰਦੇ ਦੇਖਿਆ ਜਾ ਸਕਦਾ ਹੈ। ਇਹ ਪਲੇਨ ਲਿਊਸ਼ਿਨ IL-76 ਸੀ ਤੇ

ਇਸ ਦੀ ਲੰਬਾਈ 164 ਫੁੱਟ ਸੀ। ਪਲੇਨ ਵਿਚ ਕ੍ਰੈਸ਼ਿੰਗ ਦੇ ਬਾਅਦ ਅੱਗ ਲੱਗ ਗਈ।ਰੂਸ ਦੇ ਦੋ ਸਾਂਸਦਾਂ ਨੇ ਦਾਅਵਾ ਕੀਤਾ ਹੈ ਕਿ ਇਸ ਇਲਾਕੇ ਵਿਚ ਮਿਜ਼ਾਈਲ ਅਲਰਟ ਜਾਰੀ ਕੀਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਮਿਜ਼ਾਈਲ ਨੇ ਹੀ ਇਸ ਨੂੰ ਹਿਟ ਕੀਤਾ। ਦੂਜੇ ਪਾਸੇ ਯੂਕਰੇਨ ਸਰਕਾਰ ਨੇ ਕਿਹਾ ਕਿ ਰੂਸ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸਾਡੀ ਇਕ ਟੀਮ ਮੌਕੇ ‘ਤੇ ਪਹੁੰਚ ਰਹੀ ਹੈ। ਇਸ ਦੇ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *