ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ10 ਲੱਖ 77 ਹਜ਼ਾਰ ਕੱਟੇ ਰਾਸ਼ਨ ਕਾਰਡ ਬਹਾਲ ਹੋਣਗੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਰਕਾਰ ਨੇ ਭੋਜਨ ਸੁਰੱਖਿਆ ਯੋਜਨਾ ਤੋਂ ਵਾਂਝੇ ਕੀਤੇ 10.77 ਲੱਖ ਕਾਰਡਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਅੱਜ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਇਸ ਮਹੀਨੇ ਤੋਂ ਮੁਫਤ ਰਾਸ਼ਨ ਮਿਲੇਗਾ।ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 26 ਜਨਵਰੀ ਤੋਂ ਪੰਜਾਬ ਦੇ ਸਾਰੇ ਸਬ-ਡਵੀਜ਼ਨਲ, ਡਵੀਜ਼ਨਲ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *