ਆਹ ਦੇਖੋ ਸਮੋਸੇ ਚੋਂ ਕੀ ਨਿਕਲਿਆ, ਗਾਹਕ ਦੇ ਉੱਡੇ ਹੋਸ਼ – eOnlineToday

Latest Update


ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਲਓ ਜੀ ਜੇਕਰ ਤੁਸੀਂ ਵੀ ਚਟਪਟਾ ਖਾਣ ਦਾ ਸ਼ੌਂਕ ਰੱਖਦੇ ਹੋ ਤਾਂ ਆਹ ਖਬਰ ਤੁਹਾਡੇ ਲਈ ਬੇਹਦ ਜਰੂਰ ਦੇਖਿਓ ਕਿਤੇ

ਕਰਾਰਾ ਜਿਹਾ ਮੂੰਹ ਕਰਨ ਦੇ ਚੱਕਰ ਦੇ ਵਿੱਚ,,, ਬੇਸੁਆਦਾ ਹੀ ਨਾ ਹੋ ਜਾਵੇ।,, ਅਜਿਹਾ ਹੀ ਹੋਇਆ ਲੁਧਿਆਣਾ ਦੇ ਇੱਕ ਗਾਹਕ ਦੇ ਨਾਲ,, ਜਿਸ ਨੇ ਲੁਧਿਆਣਾ ਦੇ ਬੀਕਾਨੇਰ ਮਿਸਟਾਨ ਭੰਡਾਰ ਤੋਂ ਸਮੋਸੇ ਖਰੀਦੇ ਤੇ ਜਦੋਂ ਚਟਨੀ ਨਾਲ ਸਮੋਸਿਆਂ ਨੂੰ ਖਾਣ ਲੱਗੇ ਤਾਂ ਉਸਦੇ ਵਿੱਚੋਂ ਕੀੜਾ ਨਿਕਲਿਆ ਜਿਸ ਨੂੰ ਦੇਖ ਗਾਹਕ ਗੁੱਸੇ ਵਿੱਚ ਆ ਗਿਆ ਤਸਵੀਰਾਂ ਦੇ ਵਿੱਚ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਸਮੋਸੇ ਦੇ ਵਿੱਚ ਕੀੜੇ ਤਲੇ ਹੋਏ ਸੀ।

ਤਾਂ ਫਿਰ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਪਹੁੰਚ ਗਈ। ਜਿਨਾਂ ਦੇ ਵੱਲੋਂ ਸਮੋਸਿਆਂ ਦੇ ਅਤੇ ਹੋਰ ਮਿਠਾਈਆਂ ਦੇ ਸੈਂਪਲ ਲਏ ਗਏ। ਤੇ ਉੱਥੇ ਹੀ ਦੁਕਾਨ ਦੇ ਵਿੱਚ ਗੰਦਗੀ ਵੀ ਕਾਫੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਕਿ ਜਾਂਚ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਅਜਿਹੇ ਦੁਕਾਨਦਾਰ ਚਾਰ ਪੈਸੇ ਕਮਾਉਣ ਦੇ ਚੱਕਰਾਂ ਦੇ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਨੇ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
Leave a Reply

Your email address will not be published. Required fields are marked *