ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਪਤਨੀ ਨੂੰ ਦਿੱਤਾ ਗਿਆ ਖਾਸ ਸਨਮਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਉਹ ਭਾਵੇਂ ਕਿ ਸਰੀਰਕ ਤੌਰ ਤੇ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਪਰ ਲੋਕਾਂ ਦੇ ਵੱਲੋਂ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਦੀਪ ਸਿੱਧੂ ਲੋਕਾਂ ਦੇ ਵਿੱਚ ਹੀ ਹਨ ਕਿਉਂਕਿ ਉਨ੍ਹਾਂ ਦੀ ਸੋਚ ਨੇ ਲੋਕਾਂ ਦੇ ਵਿੱਚ ਇਕ ਬਹੁਤ ਵੱਡੀ ਤਬਦੀਲੀ ਲਿਆਂਦੀ ਹੈ ਲੋਕਾਂ ਦੇ ਵਿੱਚ ਆਪਣੀ ਕੌਮ ਆਪਣੀ ਵਜੂਦ ਆਪਣੇ ਆਪ ਨੂੰ ਪਹਿਚਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਚ ਦੀਪ ਸਿੱਧੂ ਦੀ ਅੰਤਿਮ ਅਰਦਾਸ ਹੋਈ ਇਸ ਮੌਕੇ ਜੋ ਸੰਗਤਾਂ ਦਾ ਸੈਲਾਬ ਇੱਥੇ ਵੇਖਿਆ ਜਾ ਰਿਹਾ ਹੈ

ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ ਅਤੇ ਦੀਪ ਸਿੱਧੂ ਨੇ ਜੋ ਚਿੰਗਾਰੀ ਬਾਲ ਦਿੱਤੀ ਹੈ ਉਸ ਨੂੰ ਇਨ੍ਹਾਂ ਹਕੂਮਤਾਂ ਦੇ ਲਈ ਬੁਝਾਉਣਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਅੱਜ ਦੇ ਸਮੇਂ ਦੇ ਵਿਚ ਦੇਖਿਆ ਗਿਆ ਕਿ ਬਹੁਤ ਸਾਰੇ ਨੌਜਵਾਨ ਦਸਤਾਰਾਂ ਸਜਾ ਰਹੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੀਪ ਸਿੱਧੂ ਦੇ ਵੱਲੋਂ ਦੋ ਕਿਤਾਬਾਂ ਪੜ੍ਹੀਆਂ ਜਾਂਦੀਆਂ ਸੀ ਉਨ੍ਹਾਂ ਨੂੰ ਖ਼ਰੀਦਣ ਦੇ ਵਿੱਚ ਵੀ ਲੋਕ ਲੱਗੇ ਹੋਏ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਹਾਲਾਤ ਜਲਦੀ ਹੀ

ਬਦਲ ਗਏ ਇਸ ਮੌਕੇ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ ਉਨ੍ਹਾਂ ਦੀ ਮਾਤਾ ਨੂੰ ਇਕ ਗੋਲਡ ਮੈਡਲ ਵੀ ਦਿੱਤਾ ਗਿਆ ਹੈ ਇਸ ਦੇ ਨਾਲ ਸਿਰੋਪਾਓ ਵੀ ਦਿੱਤੇ ਗਏ ਉਨ੍ਹਾਂ ਦੀ ਧੀ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਸਿਰੋਪਾਓ ਦਿੱਤੇ ਗਏ ਇਸ ਮੌਕੇ ਪੂਰੇ ਪੰਡਾਲ ਦੇ ਵਿਚ ਜੈਕਾਰੇ ਲੱਗ ਰਹੇ ਸੀ ਅਤੇ ਇਕ ਬਹੁਤ ਹੀ ਭਾਵੁਕ ਮਾਹੌਲ ਵੀ ਬਣਿਆ ਹੋਇਆ ਸੀ ਲੋਕਾਂ ਦੇ ਵਿਚ ਦੀਪ ਸਿੱਧੂ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਵੀ ਹੈ ਇਸ ਦੇ ਨਾਲ ਹੀ ਲੋਕਾਂ ਦੇ ਵਿੱਚ ਖੁਸ਼ੀ ਵੀ ਹੈ ਕਿ ਕੌਮ ਪਹਿਲਾਂ ਨਾਲੋਂ ਜਾਗ ਚੁੱਕੀ ਹੈ ਅਤੇ ਇਸ ਸੋਚ ਨੂੰ ਬਚਾਉਣ ਦੀ ਜ਼ਰੂਰਤ ਹੈ ਸੋ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਅੱਗੇ ਲੱਗੇ ਹੋਏ ਹਨ

ਅਤੇ ਲੱਗਦਾ ਹੈ ਕਿ ਉਨ੍ਹਾਂ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਕੁਝ ਅਜਿਹੇ ਫੈਸਲੇ ਲਏ ਜਾ ਸਕਦੇ ਹਨ ਜਿਸਦੇ ਨਾਲ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ ਸੋ ਇਸ ਮੌਕੇ ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *