ਰਾਤੋ ਰਾਤ ਸਟਾਰ ਬਣਿਆ ਇਹ ਬਜ਼ੁਰਗ ਜੋੜਾ,ਦੇਖੋ ਵਾਇਰਲ ਵੀਡੀਓ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਦੇ ਵਿੱਚੋਂ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਸਾਰੇ ਹੀ ਲੋਕ ਉਨ੍ਹਾਂ ਦੀ ਤਾਰੀਫ ਕਰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਬਜ਼ੁਰਗ ਜੋੜਾ ਇੱਕ ਗੀਤ ਗੁਣਗੁਣਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਉਨ੍ਹਾਂ ਦੇ ਵੱਲੋਂ ਬਹੁਤ ਹੀ ਸੁਰੀਲੇ ਢੰਗ ਦੇ ਨਾਲ ਅਤੇ ਮਿੱਠੀ ਆਵਾਜ਼ ਦੇ ਬੱਚੇ ਇਹ

ਗੀਤ ਗੁਣਗੁਣਾਇਆ ਜਾ ਰਿਹਾ ਹੈ ਅਜਿਹਾ ਲੱਗਦਾ ਹੈ ਕੇਹੇ ਕਾਫੀ ਲੰਬੇ ਸਮੇਂ ਤੋਂ ਕਲਾਕਾਰੀ ਕਰ ਰਹੇ ਹਨ ਭਾਵ ਗਾਇਕੀ ਦੇ ਨਾਲ ਜੁੜੇ ਹੋਏ ਹਨ ਇਨ੍ਹਾਂ ਦੇ ਕੋਲ ਜੋ ਇਹ ਸਾਜ਼ ਦਿਖਾਈ ਦੇ ਰਹੇ ਹਨ ਉਹ ਵੀ ਕਾਫ਼ੀ ਜਗ੍ਹਾ ਪੁਰਾਣੇ ਲੱਗ ਰਹੇ ਹਨ ਪਰ ਇਨ੍ਹਾਂ ਦੀ ਜੋ ਕਲਾਕਾਰੀ ਹੈ ਉਹ ਲੋਕਾਂ ਦੇ ਦਿਲਾਂ ਨੂੰ ਛੂਹ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਨਾਂ ਦੀ ਤਾਰੀਫ਼ ਕੀਤੀ ਗਈ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗਾਇਕੀ ਦੇ ਨਾਲ ਜੁੜ ਰਹੇ ਹਨ ਪਰ ਬਹੁਤੇ ਅਜਿਹੇ ਵੀ ਹੁੰਦੇ ਹਨ

ਜਿਨ੍ਹਾਂ ਨੂੰ ਸੁਰਾਂ ਬਾਰੇ ਕੋਈ ਗਿਆਨ ਨਹੀਂ ਹੁੰਦਾ ਹੈ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਆਪਣੇ ਵੱਡੇ ਪੱਧਰ ਤੇ ਇਕ ਨਾਮ ਕਮਾ ਲਿਆ ਜਾਂਦਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਉਪਕਰਨ ਹਨ ਜਿਨ੍ਹਾਂ ਦੀ ਸਹਾਇਤਾ ਦੇ ਨਾਲ ਆਵਾਜ਼ ਨੂੰ ਤੋੜਿਆ ਮਰੋੜਿਆ ਜਾਂਦਾ ਹੈ ਜਾਂ ਫਿਰ ਹੋਰ ਵੀ ਬਹੁਤ ਕੁਝ ਹੋ ਜਾਂਦਾ ਹੈ ਜਿਸ ਕਾਰਨ ਲੋਕ ਮਸ਼ਹੂਰ ਹੋ ਜਾਂਦੇ ਹਨ ਪਰ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਵੀ ਇੱਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿਸ ਦੇ ਜ਼ਰੀਏ ਕੁਝ ਲੋਕ ਰਾਤੋ ਰਾਤ ਹੀ ਸਟਾਰ ਬਣ ਜਾਂਦੇ ਹਨ ਅਤੇ ਹੁਣ ਇਸ ਬਜ਼ੁਰਗ ਜੋਡ਼ੇ ਦੀ ਇਹ ਵੀਡੀਓ ਵੀ ਬਹੁਤ ਜ਼ਿਆਦਾ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਸੋ ਇਸ ਮਾਮਲੇ ਸੰਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *