ਰੀਨਾ ਰਾਏ ਨੇ ਦੀਪ ਸਿੱਧੂ ਤੋਂ ਮੰਗੀ ਮਾਫੀ ਕਰ ਦਿੱਤੇ ਹੋਸ਼ ਉਡਾਉਣ ਵਾਲੇ ਖੁਲਾਸੇ ,ਵੀਡੀਓ ਹੋਈ ਵਾਇਰਲ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਦੀਪ ਸਿੱਧੂ ਜੋ ਕਿ ਹਰ ਇੱਕ ਦੇ ਦਿਲ ਵਿੱਚ ਅੱਜ ਵਸਿਆ ਹੋਇਆ ਹੈ ਹਰ ਇੱਕ ਦੀਪ ਸਿੱਧੂ ਨੂੰ ਬਹੁਤ ਪਿਆਰ ਕਰਦਾ ਇੱਕ ਘੁੱਗੀ ਦੀਪ ਸਿੱਧੂ ਇੱਕ ਯੋਧਾ ਸੀ ਜੀਹਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਹੀ ਰਸਤੇ ਤੇ ਲਿਆਉਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਤਰੀਕੇ ਦੇ ਨਾਲ ਦੀਪ ਸਿੱਧੂ ਦਾ ਐਕਸੀਡੈਂਟ ਹੋਇਆ ਹੈ ਉਸ ਤੋਂ ਇਹ ਸਾਫ ਪਤਾ ਲੱਗਦਾ ਹੈ

ਕਿ ਇਹ ਬਹੁਤੀ ਵੱਡੀ ਸਾਜ਼ਿਸ਼ ਸੀ ਕਿਉਂਕਿ ਕਿਤੇ ਨਾ ਕਿਤੇ ਜਿਸ ਤਰੀਕੇ ਦੇ ਨਾਲ ਐਕਸੀਡੈਂਟ ਹੋਇਆ ਹੈ ਉਸ ਚੀਜ਼ ਦਾ ਕੋਈ ਵੀ ਆਲੋਚਕ ਨਹੀਂ ਬਣਦਾ ਜਿਸ ਵਜ੍ਹਾ ਕਰਕੇ ਲੋਕਾਂ ਦੇ ਵੱਲੋਂ ਵੱਡੇ ਵੱਡੇ ਸਵਾਲ ਚੁੱਕੇ ਜਾ ਰਹੇ ਹਨ ਉੱਥੇ ਹੀ ਰੀਨਾ ਰਾਏ ਤੋਂ ਵੀ ਲਗਾਤਾਰ ਸਵਾਲ ਪੁੱਛੇ ਜਾ ਰਹੇ ਹਨ ਕਿਉਂਕਿ ਰੀਨਾ ਰਾਏ ਹੀ ਇੱਕ ਉਹ ਗਵਾਹ ਹੈ ਜੋ ਕਿ ਦੀਪ ਸਿੱਧੂ ਨਾਲ ਮੌਜੂਦ ਸੀ ਉਸ ਨੂੰ ਪਤਾ ਸੀ ਕਿ ਆਖਿਰਕਾਰ ਦੀਪ ਸਿੱਧੂ ਨਾਲ ਕੀ ਹੋਇਆ ਕਿਸ ਤਰੀਕੇ ਦੇ ਨਾਲ ਹੋਇਆ ਕਿਉਂਕਿ ਸਵਾਲ ਇਹ ਉੱਠਦਾ ਹੈ ਕਿ ਜਿਸ ਗੱਡੀ ਦੇ ਵਿੱਚ ਰੀਨਾ ਰਾਏ

ਅਤੇ ਦੀਪ ਸਿੱਧੂ ਮੌਜੂਦ ਸੀ ਤਾਂ ਦੀਪ ਸਿੱਧੂ ਦਾ ਇੰਨਾ ਬੁਰਾ ਹਾਲ ਹੋ ਜਾਂਦਾ ਹੈ ਅਤੇ ਰੀਨਾ ਰਾਏ ਨੂੰ ਇੱਕ ਵੀ ਚੋਟ ਤੱਕ ਨਹੀਂ ਲੱਗਦੀ ਇਹ ਬੜੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਇਕ ਗੱਡੀ ਜੋ ਕਿ ਤਕਰੀਬਨ ਤੇਜ਼ ਰਫ਼ਤਾਰ ਦੇ ਨਾਲ ਟਰੱਕ ਦੇ ਪਿਛਲੇ ਸਾਈਟ ਤੇ ਵੱਜਦੀ ਹੈ ਉਸ ਵਿਚ ਦੀਪ ਸਿੱਧੂ ਦੀ ਮੌਤ ਹੋ ਜਾਂਦੀ ਹੈ ਪਰ ਉਸ ਕੁੜੀ ਨੂੰ ਕੁਝ ਵੀ ਨਹੀਂ ਹੁੰਦਾ ਉਸ ਕੁੜੀ ਨੂੰ ਝਰੀਟ ਤਕ ਵੀ ਨਹੀਂ ਆਉਂਦੀ ਆਖਿਰਕਾਰ ਇਸ ਦਾ ਕੀ ਮਤਲਬ ਹੈ ਜਦੋਂ ਗੱਡੀ ਤੇਜ਼ ਰਫ਼ਤਾਰ ਦੇ ਨਾਲ ਕਿਸੇ ਟਰੱਕ ਦੇ ਨਾਲ ਟਕਰਾਏਗੀ

ਤਾਂ ਉਸ ਵਿੱਚ ਬੈਠੇ ਦੋਨੋਂ ਵਿਅਕਤੀਆਂ ਨੂੰ ਸੱਟਾਂ ਲੱਗਣੀਆਂ ਚਾਹੀਦੀਆਂ ਸਨ ਪਰ ਰੀਨਾ ਰਾਏ ਨੂੰ ਕੁਝ ਵੀ ਨਹੀਂ ਹੁੰਦਾ ਅਤੇ ਦੀਪ ਸਿੱਧੂ ਦੀ ਮੌਤ ਹੋ ਜਾਂਦੀ ਹੈ ਇਸ ਦੇ ਨਾਲ ਹੀ ਲੋਕਾਂ ਦੇ ਵਲੋਂ ਬਹੁਤ ਹੀ ਵੱਡੇ ਵੱਡੇ ਸਵਾਲ ਪੁੱਛੇ ਜਾ ਰਹੇ ਹਨ ਅਤੇ ਪੁੱਛਿਆ ਜਾ ਰਿਹਾ ਹੈ ਕਿ ਆਖਿਰਕਾਰ ਰੀਨਾ ਰਾਏ ਸਾਹਮਣੇ ਕਿਉਂ ਨਹੀਂ ਆ ਰਹੀ ਉਸ ਦੇ ਵੱਲੋਂ ਕਿਉਂ ਨਹੀਂ ਦੱਸਿਆ ਜਾ ਰਿਹਾ ਹੈ ਕਿ ਆਖਿਰਕਾਰ ਉਸ ਦਿਨ ਕੀ ਹੋਇਆ ਸੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *