ਇਸ ਵੱਡੇ ਪੰਜਾਬੀ ਕਲਾਕਾਰ ਨਾਲ ਵਾਪਰਿਆ ਭਿਆਨਕ ਵੱਡਾ ਹਾਦਸਾ ,….. !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬੀ ਗਾਇਕ ਬੀ ਪਰਾਕ ਦੇ ਪ੍ਰੋਗਰਾਮ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ।

ਦਰਅਸਲ ਪੰਜਾਬੀ ਗਾਇਕ ਦੇ ਪ੍ਰੋਗਰਾਮ ਦੌਰਾਨ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਤੇ ਇਸ ਦੌਰਾਨ ਕਰੀਬ 17 ਲੋਕਾਂ ਦੀ ਜ਼ਖਮੀ ਹੋਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਦਿੱਲੀ ਦੇ ਕਾਲਜ ਮੰਦਰ ਦੇ ਮਹੰਤ

ਕੰਪਲੈਕਸ ਚ ਆਯੋਜਿਤ ਜਾਗਰਨ ਪ੍ਰੋਗਰਾਮ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਪ੍ਰੋਗਰਾਮ ਦੌਰਾਨ ਸਟੇਜ ਅਚਾਨਕ ਡਿੱਗ ਗਈ। ਇਸ ਹਾਦਸੇ ਚ ਇੱਕ ਔਰਤ ਦੀ ਮੌਤ ਹੋ ਗਈ ਹੈ। ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਦੱਸ ਦਈਏ ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ

ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਦੇ ਸਮੇਂ ਸਟੇਜ ਤੇ ਮਸ਼ਹੂਰ ਗਾਇਕ ਬੀ ਪਰਾਕ ਮੌਜੂਦ ਸਨ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਭੀੜ ਉਸ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰ ਰਹੀ ਸੀ ਇਸ ਕਾਰਨ ਮੰਚ ਤੇ ਦਬਾਅ ਵੱਧ ਗਿਆ। ਦੱਸ ਦਈਏ ਬੀ ਪਰਾਕ ਨੂੰ ਚਾਹੁਣ ਵਾਲੇ

ਇਸ ਪ੍ਰੋਗਰਾਮ ਚ ਵੱਡੀ ਗਿਣਤੀ ਚ ਹਿੱਸਾ ਬਣੇ ਸਨ। ਇਸ ਦੌਰਾਨ ਅਚਾਨਕ ਭੀੜ ਵਧਣ ਲੱਗੀ। ਇਹ ਹਾਦਸਾ ਰਾਤ ਕਰੀਬ 12:30 ਵਜੇ ਵਾਪਰਿਆ। ਅਤੇ ਉੱਥੇ 15 ਸੋ ਤੋਂ 1600 ਲੋਕ ਪਹੁੰਚ ਚੁੱਕੇ ਸਨ। ਇਹਨਾਂ ਵਿੱਚੋਂ ਕੁਝ ਲੋਕ ਬੀ ਪਰਾਕ ਦੇ ਨੇੜੇ ਜਾਣ ਇਹ ਕਾਰਨ ਸ਼ਟੇਜ ਤੇ ਚੜਨ

ਲੱਗੇ। ਇਸ ਕਰਕੇ ਜ਼ਿਆਦਾ ਸਟੇਜ ਭਰ ਨਾ ਚੱਲ ਸਕੀ। ਅਤੇ ਇੱਕ ਪਾਸੇ ਨੂੰ ਝੁੱਕ ਗਈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/apko2eG7cIo?si=yGFLgEUSRgbTFteK
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *