ਯੂਕਰੇਨ ਅਤੇ ਰੂਸ ਤੋਂ ਆਈ ਅਜਿਹੀ ਖਬਰ ਸਾਹਮਣੇ,ਜਿਸ ਨੇ ਕੀਤਾ ਸਾਰਿਆਂ ਨੂੰ ਹੈਰਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਣ ਲੱਗੇ ਹਨ ਜੋ ਲੋਕਾਂ ਦੇ ਲਈ ਚਿੰਤਾ ਦਾ ਕਾਰਨ ਬਣਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਕਾਫ਼ੀ ਜ਼ਿਆਦਾ ਤਣਾਅ ਵਧ ਰਿਹਾ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਇੱਕ ਸੌ ਬੱਤੀ ਲੋਕਾਂ ਦੀ ਮੌਤ ਹੋ ਗਈ ਹੈ ਇਸ ਤੋਂ ਇਲਾਵਾ ਦੋਨਾਂ ਧਿਰਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ੳੁਨ੍ਹਾਂ ਦੇ ਵਲੋਂ ਨਹੀਂ ਚੁੱਕਿਆ ਜਾਵੇਗਾ

ਅਤੇ ਉਹ ਜੰਗ ਕਰਨ ਦੇ ਲਈ ਤਿਆਰ ਹਨ ਦੱਸਿਆ ਜਾ ਰਿਹਾ ਹੈ ਕਿ ਰੂਸ ਨੇ ਯੂਕਰੇਨ ਦੇ ਦੋ ਸ਼ਹਿਰਾਂ ਦੇ ਵਿਚ ਕਾਫੀ ਜ਼ਿਆਦਾ ਨੁਕਸਾਨ ਕੀਤਾ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਯੂਕਰੇਨ ਦੇ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਾਰੀਆਂ ਹੀ ਚੀਜ਼ਾਂ ਦੀ ਕੀਮਤ ਬਹੁਤ ਹੀ ਜ਼ਿਆਦਾ ਬਦਲਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਕਾਰਨ ਆਮ ਲੋਕਾਂ ਦੇ ਉੱਤੇ ਬਹੁਤ ਹੀ ਜ਼ਿਆਦਾ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਤੋਂ ਇਲਾਵਾ ਰੂਸ ਭਾਰਤ ਦੇ ਵੱਲੋਂ ਮਾਹੌਲ ਲਗਾਤਾਰ ਤਣਾਅਪੂਰਨ ਬਣਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ

ਕਿ ਭਾਰਤ ਦੇ ਜਿਹੜੇ ਲੋਕ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਉਨ੍ਹਾਂ ਦੇ ਵੱਲੋਂ ਵੀ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਪਰ ਦੂਸਰੇ ਪਾਸੇ ਭਾਰਤ ਸਰਕਾਰ ਦੇ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸ ਤਰੀਕੇ ਨਾਲ ਭਾਰਤੀ ਲੋਕਾਂ ਨੂੰ ਇੱਥੇ ਲਿਆਇਆ ਜਾ ਸਕਦਾ ਹੈ ਸੋ ਇਸ ਸੰਬੰਧੀ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਚਿੰਤਾ ਵੀ ਜਤਾਈ ਜਾ ਰਹੀ ਹੈ ਬਹੁਤ ਸਾਰੇ ਲੋਕ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਯੂਕਰੇਨ ਦੇ ਵਿਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋਣ ਕਾਰਨ ਸਾਰੇ ਦੇਸ਼ਾਂ ਦੇ ਉੱਤੇ ਇਸ ਦਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *