ਯੂਕਰੇਨ ਦੇ ਵਿੱਚ ਫਸੇ ਹੋਏ ਭਾਰਤੀਆਂ ਬਾਰੇ ਇਸ ਲੜਕੀ ਨੇ ਕਰ ਦਿੱਤੇ ਵੱਡੇ ਖੁਲਾਸੇ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਪਿਛਲੇ ਕਈ ਦਿਨਾਂ ਤੋਂ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਛਿੜੀ ਹੋਈ ਹੈ ਜਿਸ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਦੱਸ ਦਈਏ ਕਿ ਭਾਰਤ ਵਿੱਚ ਵੀ ਲਗਾਤਾਰ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਦੱਸ ਦਈਏ ਕਿ ਯੂਕਰੇਨ ਦੇ ਵਿੱਚ ਬਹੁਤ ਸਾਰੇ ਭਾਰਤੀ ਫਸੇ ਹੋਏ ਹਨ

ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਯੂਕਰੇਨ ਦੇ ਵਿਚ ਪਡ਼੍ਹਾਈ ਕਰਨ ਦੇ ਲਈ ਗਏ ਹੋਏ ਹਨ ਅਤੇ ਹੁਣ ਜਦੋਂ ਯੂਕਰੇਨ ਦੇ ਵਿੱਚੋਂ ਤਸਵੀਰਾਂ ਸਾਹਮਣੇ ਆਉਣ ਲੱਗੀਆਂ ਹਨ ਤਾਂ ਲੋਕਾਂ ਦੇ ਵੀ ਹੋਸ਼ ਉੱਡ ਰਹੇ ਹਨ ਜਿਹੜੇ ਪਰਿਵਾਰਾਂ ਦੇ ਬੱਚੇ ਯੂਕਰੇਨ ਦੇ ਵਿੱਚ ਗਏ ਹੋਏ ਹਨ ਉਨ੍ਹਾਂ ਦੇ ਲਈ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਇੱਕ ਔਰਤ ਦਾ ਕਹਿਣਾ ਹੈ ਕਿ ਉਸ ਦੀ ਵੀਹ ਸਾਲਾਂ ਦੀ ਲਡ਼ਕੀ ਯੂਕਰੇਨ ਦੇ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਲਈ ਗਈ ਹੋਈ ਹੈ ਅਤੇ ਹੁਣ ਜਦੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਬੱਚੇ ਉਨ੍ਹਾਂ ਨੂੰ ਦੱਸ ਰਹੇ ਹਨ ਕਿ ਹਾਲਾਤ ਖ਼ਰਾਬ ਹੋ ਰਹੇ ਹਨ

ਤਾਂ ਇਨ੍ਹਾਂ ਦੀਆਂ ਚਿੰਤਾਵਾਂ ਵੀ ਵਧਦੀਆਂ ਜਾ ਰਹੀਆਂ ਹਨ ਦੱਸ ਦਈਏ ਕਿ ਅਨੇਕਾਂ ਹੀ ਪੰਜਾਬੀ ਨੌਜਵਾਨ ਯੂਕਰੇਨ ਦੇ ਵਿੱਚ ਗਏ ਹੋਏ ਹਨ ਜਿਸ ਬਾਰੇ ਭਾਰਤ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਲਗਾਤਾਰ ਪੰਜਾਬ ਦੇ ਲੀਡਰਾਂ ਦੇ ਵੱਲੋਂ ਵੀ ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੇ ਵੱਲੋਂ ਵੀ ਲਗਾਤਾਰ ਭਾਰਤ ਸਰਕਾਰ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਹੈ ਕਿ ਯੂਕਰੇਨ ਦੇ ਵਿੱਚ ਫਸੇ ਹੋਏ ਭਾਰਤੀਆਂ ਨੂੰ ਬਾਹਰ ਲਿਆਂਦਾ ਜਾਵੇ ਦੱਸ ਦੇਈਏ ਕਿ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਸਾਰਿਆਂ ਦੇ ਹੋਸ਼ ਉਡਾ ਰਹੀਆਂ ਹਨ ਲਗਾਤਾਰ ਮਾਮਲਾ ਖ਼ਰਾਬ ਹੁੰਦਾ ਦਿਖਾਈ ਦੇ ਰਿਹਾ ਹੈ ਜਦੋਂ ਇਸ ਬਾਰੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *