ਯੂਕਰੇਨ ਦੇ ਵਿੱਚ ਫਸੇ ਭਾਰਤੀਆਂ ਦੀ ਮਦਦ ਲਈ ਮੋਦੀ ਸਰਕਾਰ ਨੇ ਚੁੱਕਿਆ ਇਹ ਕਦਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਮਲਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਭਾਰਤ ਦੇ ਜਿਹੜੇ ਨਾਗਰਿਕ ਯੂਕਰੇਨ ਦੇ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਕਿਉਂਕਿ ਦੇਸ਼ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਵਿਚ ਵਸਦੇ ਹਨ

ਅਤੇ ਜੇਕਰ ਇਸ ਤਰ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਅਤੇ ਉਸ ਸਮੇਂ ਭਾਰਤ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਸਹਾਇਤਾ ਨਹੀਂ ਕੀਤੀ ਜਾਂਦੀ ਤਾਂ ਉਸ ਸਮੇਂ ਸਰਕਾਰ ਦੀਆਂ ਮੁਸ਼ਕਲਾਂ ਵੀ ਵਧ ਜਾਂਦੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਾਰਤ ਸਰਕਾਰ ਦੇ ਖ਼ਿਲਾਫ਼ ਬੋਲਿਆ ਜਾਂਦਾ ਹੈ ਅਤੇ ਹੁਣ ਇਸ ਤਰ੍ਹਾਂ ਦੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ ਤੇ ਕੁਝ ਸਟੂਡੈਂਟਾਂ ਦੇ ਵੱਲੋਂ ਭਾਰਤ ਸਰਕਾਰ ਦੇ ਖ਼ਿਲਾਫ਼ ਬੋਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮਦਦ ਨਹੀਂ ਕੀਤੀ ਜਾ ਰਹੀ

ਭਾਰਤ ਸਰਕਾਰ ਦੇ ਵੱਲੋਂ ਪੱਲਾ ਝਾੜਿਆ ਜਾ ਰਿਹਾ ਹੈ ਪਰ ਉਥੇ ਹੀ ਦੂਸਰੇ ਪਾਸੇ ਭਾਰਤ ਸਰਕਾਰ ਦੇ ਵੱਲੋਂ ਯੂਕਰੇਨ ਦੇ ਵਿੱਚ ਫਸੇ ਹੋਏ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਲਈ ਕੁਝ ਤਰਕੀਬਾਂ ਲਗਾਈਆਂ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇੱਕ ਮੀਟਿੰਗ ਬੁਲਾਈ ਗਈ ਹੈ ਜਿਸ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇਸ ਮਾਮਲੇ ਤੇ ਉੱਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਸਕੇ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾ ਸਕੇ

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਰੂਸ ਨੇ ਯੂਕਰੇਨ ਦੇ ਦੋ ਸ਼ਹਿਰਾਂ ਦੇ ਵਿਚ ਕਾਫੀ ਜ਼ਿਆਦਾ ਨੁਕਸਾਨ ਕੀਤਾ ਹੈ ਬਹੁਤ ਸਾਰੇ ਲੋਕ ਮਾਰੇ ਗਏ ਹਨ ਇਸ ਤੋਂ ਇਲਾਵਾ ਹੋਰ ਵੀ ਕਈ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਦੇਸ਼ ਦੇ ਬਹੁਤ ਸਾਰੇ ਲੋਕ ਯੂਕਰੇਨ ਦੇ ਵਿੱਚ ਗਏ ਹੋਏ ਹਨ ਇਸ ਕਾਰਨ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਦਹਿਸ਼ਤ ਵੇਖੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *