Police ’ਤੇ Firing ਕਰ ਭੱਜੇ ਗੈਂਗਸਟਰਾਂ ਦਾ Encounter, ਪਿਛਲੇ ਹਫ਼ਤੇ ਕੀਤਾ ਸੀ ਕਤਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾ ਉਸਨੇ ਫਾਈਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ’ਚ ਮੁਲਜ਼ਮ ਅਭਿਸ਼ੇਕ ਜਖ਼ਮੀ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ

ਕਿ ਇਹ ਚਾਰੇ ਮੁਲਜ਼ਮ ਪਹਿਲਾਂ ਲੁਧਿਆਣਾ ਤੋਂ ਆਈ ਟਵੰਟੀ ਕਾਰ ਖੋਹ ਕੇ ਭੱਜੇ ਸਨ ਤੇ ਰੇਲਵੇ ਸਟੇਸ਼ਨ ’ਤੇ ਉਹ ਕਾਰ ਖੜ੍ਹੀ ਕਰਕੇ ਟ੍ਰੇਨ ਰਾਹੀਂ ਪਟਿਆਲਾ ਪਹੁੰਚੇ ਸਨ। ਉਸ ਦੌਰਾਨ ਜਦੋਂ ਸਮੀਰ ਕਟਾਰੀਆ ਨਾਮ ਦੇ ਨੌਜਵਾਨ ਤੋਂ ਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਸਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਮੁਲਜ਼ਮਾਂ ਨੇ ਗੋਲ਼ੀਆ ਚਲਾ ਦਿੱਤੀਆ। ਜਿਸ ਨਾਲ ਸਮੀਰ ਦੀ ਮੌਤ ਹੋ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *