ਵੇਖੋ, ਪੇਸ਼ੀ ਮੌਕੇ ਕੀ ਬੋਲਿਆ Bhana Sidhu, ਪੁਲਿਸ ਦੇ ਸਖ਼ਤ ਸੁਰੱਖਿਆ ਪਹਿਰੇ ’ਚ ਲਿਆਂਦਾ Mohali Court ’ਚ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸੋਸ਼ਲ ਮੀਡੀਆ ’ਤੇ ਮਸ਼ਹੂਰ ਭਾਨਾ ਸਿੱਧੂ ਨੂੰ ਅੱਜ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।

ਦੱਸ ਦੇਈਏ ਕਿ ਮੋਹਾਲੀ ਦੇ ਥਾਣਾ ਫੇਜ਼-1 ’ਚ ਭਾਨਾ ਸਿੱਧੂ ਅਤੇ ਅਮਨਾ ਸਿੱਧੂ ’ਤੇ ਧਾਰਾ 9/24 U/s 294, 387 ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਤਹਿਤ ਇੱਕ ਇਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ ਮਾਲਕ ਵਲੋਂ ਹਫ਼ਤਾ ਵਸੂਲੀ ਅਤੇ ਰਾਜੀਨਾਮਾ ਕਰਵਾਉਣ ਲਈ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਵਲੋਂ ਦਬਾਅ ਬਣਾਇਆ ਜਾ ਰਿਹਾ ਸੀ। ਉੱਧਰ ਪੇਸ਼ੀ ਤੋਂ ਬਾਅਦ ਜੇਲ਼੍ਹ ਜਾਂਦੇ ਸਮੇਂ ਸਿੱਧੂ ਇਹ ਕਹਿੰਦੇ ਨਜ਼ਰ ਆਏ ਕਿ ਮੈਂ ਚੜ੍ਹਦੀ ਕਲਾ ’ਚ ਹਾਂ ਅਤੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *