ਸ਼ਹਿਰ ‘ਚ ਇਨੋਵਾ ਗੱਡੀ ਨੇ ਮਚਾ ਦਿੱਤੀ ਤਰਥੱਲੀ, ਦੇਖੋ ਤਸਵੀਰਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਥਾਣਾ ਸ਼ਿਮਲਾਪੁਰੀ ਦੇ ਅਧੀਨ ਆਉਂਦੇ ਚਿਮਨੀ ਰੋਡ ‘ਤੇ ਇਨੋਵਾ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਨਸ਼ੇ ਦੀ ਹਾਲਤ ਵਿੱਚ ਇਨੋਵਾ ਕਾਰ ਦੇ ਡਰਾਈਵਰ ਨੇ ਇਲਾਕੇ ਦੇ ਕਈ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਹੈ। ਉੱਥੇ ਹੀ ਗੱਡੀ ਸਿੱਧੀ ਲਿਆ ਕੇ ਬਿਜਲੀ ਦੇ ਟ੍ਰਾਂਸਫਾਰਮ ਵਾਲੇ ਖੰਬੇ ਵਿੱਚ ਮਾਰੀ ਹੈ, ਜਿਸ ਨਾਲ ਟਰਾਂਸਫਾਰਮ ਵੀ ਹੇਠਾਂ ਡਿੱਗ ਪਿਆ ਹੈ ਤੇ ਨਾਲ ਹੀ ਬਿਜਲੀ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਘਟਨਾ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਤੇਜ਼ ਰਫਤਾਰ ਇਨੋਵਾ ਕਾਰ ਆਕੇ ਸਿੱਧੀ ਬਿਜਲੀ ਦੇ ਟਰਾਂਸਫਾਰਮ ਵਾਲੇ ਖੰਬੇ ਨੂੰ ਟੱਕਰ ਮਾਰਦੀ ਬਾਅਦ ਟਰਾਂਸਫਾਰਮ ਹੇਠਾਂ ਡਿੱਗ ਪੈਂਦਾ ਹੈ ਤੇ ਉਸ ਵਿੱਚੋਂ ਚਿੰਗਾਰੀਆਂ ਨਿਕਲਦੀਆਂ ਹਨ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਇਸ ਹਾਦਸੇ ਨਾਲ ਬਿਜਲੀ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਗੱਡੀ ਰਿਕਵਰ ਕਰ ਲਈ ਗਈ ਹੈ ਤੇ ਜੋ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *