ਟਰਾਲੇ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ਦੇ ਦੋਰਾਹਾ ‘ਚ ਅੱਜ ਸੰਘਣੀ ਧੁੰਦ ਦੇ ਚੱਲਦਿਆਂ ਦਰਦਨਾਕ ਹਾਦਸਾ ਵਾਪਰਿਆ। ਇਸ ਦੌਰਾਨ ਟਰਾਲੇ ਨੇ ਇਕ ਸਕੂਲੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਪਲਟ ਗਈ। ਹਾਦਸੇ ਦੇ ਸਮੇਂ ਬੱਸ ‘ਚ 2 ਬੱਚੇ, ਡਰਾਈਵਰ ਅਤੇ ਹੈਲਪਰ ਸਵਾਰ ਸਨ। ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ਦੀ ਬੱਸ ਦੋਰਾਹਾ ਤੋਂ ਬੱਚਿਆਂ ਨੂੰ ਲੈਣ ਮਗਰੋਂ ਨਹਿਰ ਵਾਲੀ ਸੜਕ ‘ਤੇ ਗੁਰਦੁਆਰਾ ਸਾਹਿਬ ਕੋਲ ਖੜ੍ਹੀ ਸੀ।ਇਕ ਅਧਿਆਪਕ ਨੂੰ ਚੜ੍ਹਾਉਣ ਲਈ ਬੱਸ ਉੱਥੇ ਰੁਕੀ ਸੀ। ਇਸ ਦੌਰਾਨ ਪਿੱਛਿਓਂ ਮਾਲ ਨਾਲ ਭਰਿਆ ਇਕ ਟਰਾਲਾ ਆਇਆ। ਇਸ ਦੌਰਾਨ ਇਕ ਵੈਨ ਨੂੰ

ਓਵਰਟੇਕ ਕਰਦੇ ਹੋਏ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਬੱਸ ਪਲਟ ਗਈ ਪਰ ਚੰਗੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹੈ। ਬੱਸ ਡਰਾਈਵਰ ਨੇ ਕਿਹਾ ਕਿ ਉਸ ਬੱਸ ਨੂੰ ਸੜਕ ਕਿਨਾਰੇ ਖੜ੍ਹਾ ਕੀਤਾ ਸੀ। ਦੋਰਾਹਾ ਥਾਣਾ ਦੇ ਐੱਸ. ਐੱਚ. ਓ. ਵਿਜੇ ਕੁਮਾਰ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ। ਪੁਲਸ ਨੇ ਦੋਹਾਂ ਪੱਖਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *