ਕੁੜੀ ਨੂੰ ਅਗਵਾ ਕਰ ਪਿੰਡ ਦੇ 5 ਮੁੰਡਿਆਂ ਨੇ ਕੀਤਾ…ਇੰਨੇ ਹੈਵਾਨ ਫੋਟੋਆਂ ਵੀ ਖਿੱਚ…

Latest Update






ਮੋਗਾ ‘ਚ ਕਸਬਾ ਬਾਘਾਪੁਰਾਣਾ ਦੇ ਪਿੰਡ ‘ਚ ਇਕ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਵਰਗੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 17 ਸਾਲਾਂ ਦੀ ਪੀੜਤ ਕੁੜੀ ਦੁਕਾਨ ਤੋਂ ਸਾਮਾਨ ਖ਼ਰੀਦਣ ਗਈ ਸੀ ਤਾਂ ਪਿੰਡ ਦੇ ਹੀ 5 ਮੁੰਡਿਆਂ ਨੇ ਉਸ ਨੂੰ ਕਾਰ ‘ਚ ਸੁੱਟ ਕੇ ਅਗਵਾ ਕਰ ਲਿਆ ਅਤੇ ਸਮੂਹਿਕ ਜਬਰ-ਜ਼ਿਨਾਹ ਕੀਤਾ। ਦੋਸ਼ੀ ਸਵੇਰੇ ਪੀੜਤਾ ਨੂੰ ਉਸ ਦੇ ਘਰ ਨੇੜੇ ਗੰਭੀਰ ਹਾਲਤ ‘ਚ ਸੁੱਟ ਕੇ ਫ਼ਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ 5 ਦੋਸ਼ੀ ਪੀੜਤਾ ਦੇ ਪਿੰਡ ਦੇ ਹੀ ਹਨ। ਪੀੜਤ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿੰਡ ਦੇ ਹੀ ਕੁੱਝ ਲੋਕ ਉਨ੍ਹਾਂ ਦੀ ਧੀ ਨੂੰ ਅਗਵਾ ਕਰਕੇ ਲੈ ਗਏ ਅਤੇ ਫਿਰ ਉਸ ਨਾਲ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਦਾ ਕਹਿਣਾ ਹੈ ਕਿ ਪਹਿਲਾਂ ਇਕ ਦੋਸ਼ੀ ਉਸ ਨੂੰ ਗਲਤ ਕੰਮ ਕਰਨ ਲਈ ਲਗਾਤਾਰ ਫੋਨ ਕਰਦਾ ਰਿਹਾ ਅਤੇ ਫਿਰ ਉਸ ਨੂੰ ਅਗਵਾ ਕਰਕੇ ਜਬਰ-ਜ਼ਿਨਾਹ ਕੀਤਾ।

ਜਦੋਂ ਪੀੜਤਾ ਨੇ ਖ਼ੁਦ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਸ ਨੂੰ ਘੜੀਸ-ਘੜੀਸ ਕੇ ਕੁੱਟਿਆ। ਫਿਲਹਾਲ ਪੁਲਸ ਵਲੋਂ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




Leave a Reply

Your email address will not be published. Required fields are marked *