ਅਜਿਹੇ ਨੌਜਵਾਨਾਂ ਤੋਂ ਰਹੋ ਬੱਚਕੇ ਦੇਖੋ ਕਿਤੇ ਤੁਹਾਡੇ ਆਸ ਪਾਸ ਤਾਂ ਨਹੀਂ ?

Latest Update






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੰਡਿਆਲਾ ਗੁਰੂ ਪੁਲਿਸ ਨੇ ਵੱਖ-ਵੱਖ ਇਲਾਕਿਆਂ ਦੇ ਭੱਠਿਆਂ ’ਤੇ ਲੇਬਰ ਨੂੰ ਬੰਦੀ ਬਣਾ ਕੇ ਹਥਿਆਰਾਂ ਦੀ ਨੋਕ ’ਤੇ ਟਰੈਕਟਰ ਅਤੇ ਹੋਰ ਵਾਹਨ ਲੁੱਟ ਕੇ ਫ਼ਰਾਰ ਹੋਣ ਵਾਲੇ ਗਰੋਹ ਦੇ 8 ਮੈਂਬਰਾਂ ’ਚੋਂ

ਦੋ ਮੈਂਬਰਾਂ ਕੁਲਦੀਪ ਸਿੰਘ ਕੀਪਾ ਅਤੇ ਪਾਰਸ ਗਹਿਰੀ ਮੰਡੀ ਨੂੰ ਦੋ ਚੋਰੀ ਕੀਤੇ ਟਰੈਕਟਰਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕੀ ਲੁਟੇਰਾ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਡਿਆਲਾ ਗੁਰੂ ਪੁਲਿਸ ਨੇ ਵੱਖ-ਵੱਖ ਇਲਾਕਿਆਂ ਦੇ ਭੱਠਿਆਂ ’ਤੇ ਲੇਬਰ ਨੂੰ ਬੰਦੀ ਬਣਾ ਕੇ

ਹਥਿਆਰਾਂ ਦੀ ਨੋਕ ’ਤੇ ਟਰੈਕਟਰ ਅਤੇ ਹੋਰ ਵਾਹਨ ਲੁੱਟ ਕੇ ਫ਼ਰਾਰ ਹੋਣ ਵਾਲੇ ਗਰੋਹ ਦੇ 8 ਮੈਂਬਰਾਂ ’ਚੋਂ ਦੋ ਮੈਂਬਰਾਂ ਕੁਲਦੀਪ ਸਿੰਘ ਕੀਪਾ ਅਤੇ ਪਾਰਸ ਗਹਿਰੀ ਮੰਡੀ ਨੂੰ ਦੋ ਚੋਰੀ ਕੀਤੇ ਟਰੈਕਟਰਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕੀ ਲੁਟੇਰਾ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *