ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਆਈ ਇਹ ਵੱਡੀ ਖਬਰ ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਸਾਬਕਾ ਮੰਤਰੀਆਂ ਵਿਧਾਇਕਾਂ ਨੂੰ ਭਰਿਸ਼ਟਾਚਾਰ ਦੇ ਅਧੀਨ ਜ਼ੇਲਾਂ ਦੇ ਵਿੱਚ ਬੰਦ ਕੀਤਾ ਹੋਇਆ ਹੈ। ਸੋ ਹੋਰਾਂ ਮੰਤਰੀਆਂ ਤੇ ਵੀ ਮੁਕਦਮੇ ਦਰਜ ਕੀਤੇ ਜਾ ਰਹੇ ਹਨ।

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹਜੇ ਨਹੀਂ ਹੋਇਆ ਹੈ ਪਰ ਪਾਰਟੀਆਂ ਦੇ ਵਿੱਚ ਉਤਲ ਪੁਤਲ ਜਾ ਰਹੀ ਹੈ।ਸੋ ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਇਸਤੀਫਾ ਦਿੱਤਾ ਸੀ।ਜਿਸ ਤੋਂ ਬਾਅਦ ਉਹ ਕਾਫੀ ਚਰਚਾ ਦੇ ਵਿੱਚ ਰਹੇ।ਸੋ ਹੁਣ ਉਹਨਾਂ ਦੇ ਕਰੀਬੀ ਰਹੇ ਭਾਰਤ ਇੰਦਰ ਸਿੰਘ ਚਹਿਲ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਤੱਕ ਅਗਾਊ ਜਮਾਨਤ ਦੇ ਦਿੱਤੀ ਹੈ।

ਦੱਸ ਦਈਏ ਚਹਿਲ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੇ ਸਰਕਾਰ ਵਿੱਚ ਯੋਗਦਾਨ ਪਾਉਣ ਵਾਲਿਆਂ ਤੇ ਝੂਠੇ ਕੇਸ ਦਰਜ ਕਰ ਰਹੀ ਹੈ।ਜਿਸ ਤਹਿਤ ਉਹਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਲਈ ਕਿਹਾ ਹੈ ਤੇ ਹੁਣ ਵੀਰਵਾਰ ਤੱਕ ਚਹਿਲ ਦੀ ਗ੍ਰਿਫਤਾਰੀ ਨਹੀਂ ਹੋਵੇਗੀ ਤਾਂ ਇਸ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਲਈ ਕਿਹਾ ਹੈ।

ਤੇ ਹੁਣ ਵੀਰਵਾਰ ਤੱਕ ਚਹਿਲ ਦੀ ਗ੍ਰਿਫਤਾਰੀ ਨਹੀਂ ਹੋਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *