ਅਚਾਨਕ ਇਸ ਮੁੱਖ ਮੰਤਰੀ ਨੂੰ ਕੀਤਾ ਗਿਰਫਤਾਰ ,….. ! – NEWS BLOG

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਜਾਣਕਾਰੀ ਮਿਲੀ ਹੈ ਜਿੱਥੇ ਕਿ ਵੱਡੀ ਖਬਰ ਸਾਹਮਣੇ ਆ ਰਹੀ।ਜਿੱਥੇ ਕਿ ਮੁੱਖ ਮੰਤਰੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਝਾਰਖੰਡ ਰਾਂਚੀ ਤੋਂ ਵੱਡੀ ਖਬਰ ਆ ਰਹੀ ਹੈ।ਜਿੱਥੇ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਹੇਮੰਤ ਸੋਰੇਨ ਨੂੰ ਈਡੀ ਦੀ ਟੀਮ ਨੇ ਛੇ ਘੰਟੇ ਲੰਮੀ ਪੁੱਛਗਿੱਛ ਤੋਂ ਗਿਰਫਤਾਰ ਕੀਤਾ ਹੈ।

ਹੇਮੰਤ ਸੋਰੇਨ ਦੀ ਗਿਰਫਤਾਰੀ ਤੋਂ ਬਾਅਦ ਸੀਐਮ ਰਿਹਾਇਸ਼ ਰਾਜ ਭਾਵਨ ਭਾਜਪਾ ਦਫਤਰ ਸਮੇਤ ਰਾਂਚੀ ਦੇ ਵੱਖ ਵੱਖ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਇਸ ਦੌਰਾਨ ਝਾਰਖੰਡ ਦੀ ਸੱਤਾਧਰ ਪਾਰਟੀ ਦੇ ਵਿਧਾਇਕ ਰਾਜਭਵਨ ਪਹੁੰਚ ਗਏ ਹਨ।

ਅਤੇ ਸੂਤਰ ਦੱਸ ਰਹੇ ਹਨ ਰਾਜ ਭਵਨ ਵਿਖੇ ਵਿਧਾਇਕਾਂ ਦੇ ਪਰੇਡ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/HpgZE_ujFJo?si=Vfhc6HVQwiTj1P1Q
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 2

Leave a Reply

Your email address will not be published. Required fields are marked *