[ad_1]
ਦੋਸਤੋ ਪੰਜਾਬ ਦੀ ਨੌਜਵਾਨ ਪੀੜੀ ਜਿਸ ਉਮਰ ਜਿਹੜਾ ਨੌਜਵਾਨ ਨੂੰ ਆਪਣੇ ਪੈਰਾਂ ਉੱਤੇ ਖੜੇ ਹੋ ਕੇ ਕੁਝ ਵੱਡੇ ਮੁਕਾਮ ਹਾਸਿਲ ਕਰਨ ਦੀ ਤਲਾਸ਼ ਹੁੰਦੀ ਹੈ ਹੁਣ ਉਹ ਨੌਜਵਾਨ ਨਸ਼ਿਆਂ ਦੇ ਵਿੱਚ ਗਰਕ ਹੋ ਚੁੱਕੀ ਹੈ। ਅਤੇ ਚੋਰੀਆਂ ਕਰਨ ਦੇ ਵਿੱਚ ਰੁੱਝ ਚੁੱਕੀ ਹੈ।
ਜਿਹਦੀ ਤਾਜ਼ਾ ਘਟਨਾ ਵੇਖਣ ਨੂੰ ਮਿਲੀ ਨਾਭਾ ਵਿਖੇ। ਜਿੱਥੇ ਤਿੰਨ ਨੌਜਵਾਨਾਂ ਵੱਲੋਂ ਰੈਡੀਮੇਡ ਕੱਪੜੇ ਦੀ ਦੁਕਾਨ ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ । ਤੁਸੀਂ ਸੀਸੀਟੀਵੀ ਦੇ ਵਿੱਚ ਸਾਫ ਦੇਖ ਸਕਦੇ ਹੋ ਕਿ ਤਿੰਨੋ ਨੌਜਵਾਨ ਸ਼ਾਤਰ ਚੋਰ ਕਿਸ ਤਰ੍ਹਾਂ ਘਟਨਾ ਨੂੰ ਅੰਜਾਮ ਦੇ ਰਹੇ ਨੇ ਤੇ
ਮੌਕੇ ਤੇ ਚੌਂਕੀਦਾਰ ਨੂੰ ਧੱਕਾ ਮੁੱਕੀ ਕਰ ਰਹੇ ਨੇ।ਦੱਸ ਦਈਏ ਇਸ ਮੌਕੇ ਤੇ ਆਰੋਪੀ ਨੌਜਵਾਨ ਨੇ ਦੱਸਿਆ ਕਿ ਇਹ ਚੋਰੀ ਦੀ ਘਟਨਾ ਨੂੰ ਪਹਿਲੀ ਵਾਰ ਅੰਜਾਮ ਦਿੱਤਾ ਕਿਉਂਕਿ ਉਹ ਨਸ਼ਾ ਕਰਨ ਦੇ ਆਦੀ ਨੇ। ਇਸ ਮੌਕੇ ਤੇ ਨਾਬਾ ਕੁਤਵਾਲੀ ਪੁਲਿਸ ਦੇ ਇੰਚਾਰਜ ਗੁਰਪ੍ਰੀਤ ਸਿੰਘ
ਸਮਰਾਓ ਨੇ ਦੱਸਿਆ ਕਿ ਤਿੰਨੋ ਨੌਜਵਾਨ ਨਸ਼ੇ ਦੇ ਆਦੀ ਨੇ ਜਿਨਾਂ ਦੇ ਵੱਲੋਂ ਚੋਰੀ ਕੀਤੀ ਗਈ ਤੇ ਸਮਾਨ ਵੀ ਬਰਾਮਦ ਕਰ ਲਿਆ ਗਿਆ। ਦੱਸ ਦਈਏ ਦੇਖਿਆ ਜੋ ਵੀ ਤੁਹਾਨੂੰ ਨਸ਼ੇ ਦੀ ਪੂਰਤੀ ਵਾਸਤੇ ਨੌਜਵਾਨਾਂ ਦੇ ਵੱਲੋਂ ਸ਼ਰੇਆਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਕੀਤਾ ਜਾ ਰਿਹਾ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Post Views: 3
[ad_2]