ਸਿਮਰਨਜੀਤ ਮਾਨ ਦੇ ਘਰ ਬਾਹਰ ਚਾਰੇ ਪਾਸੇ ਲਾਈ ਪੁਲਿਸ, ਭਾਨਾ ਸਿੱਧੂ ਦੇ ਹੱਕ ‘ਚ ਪ੍ਰਦਰਸ਼ਨ ਤੋਂ ਪਹਿਲਾਂ ਕੀਤਾ ਨਜ਼ਰਬੰਦ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਸ ਵਲੋਂ ਹਾਊਸ ਅਰੈਸਟ ਮਤਲਬ ਕਿ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ। ਫਤਿਹਗੜ੍ਹ

ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਸ ਫੋਰਸ ਵੱਡੀ ਗਿਣਤੀ ‘ਚ ਤਾਇਨਾਤ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਧੂਰੀ ਵਿਖੇ ਦਿੱਤੇ ਧਰਨੇ ‘ਚ ਜਾਣ ਵਾਲੇ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ‘ਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *