ਮੁੱਖ ਮੰਤਰੀ ਨੇ ਅਹੁਦੇ ਤੋ ਦਿੱਤਾ ਅਸਤੀਫਾ – ਹਰ ਕੋਈ ਹੈਰਾਨ ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੋ ਲੋਕ ਸਭਾ ਚੋਣਾਂ ਦੇ ਵਿੱਚ ਕੁਝ ਹੀ ਸਮਾਂ ਬਾਕੀ ਹੈ ਉਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਵਿੱਚ ਕਾਫੀ ਉਥਲ ਪੁਥਲ ਦੇਖੀ ਜਾ ਰਹੀ ਹੈ

ਸਿਆਸਤ ਕਾਫੀ ਭਖੀ ਹੋਈ ਹੈ ਆਏ ਦਿਨ ਹੀ ਕੋਈ ਨਾ ਕੋਈ ਖਬਰ ਸਾਹਮਣੇ ਆ ਜਾਂਦੀ ਹੈ ਸੋ ਹੁਣੇ ਹੁਣੇ ਮੁੱਖ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਦਰਅਸਲ ਝਾਰਖੰਡ ਦੇ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਹੇਮੰਤ ਸਰੇਨ ਨੂੰ ਗਿਰਫਤਾਰ ਕੀਤੇ

ਜਾਣ ਦੀ ਸੰਭਾਵਨਾ ਹੈ।ਇਨਫੋਰਸਮੈਂਟ ਡਾਈਰੈਕਟਰੇਟ ਨੇ ਉਹਨਾਂ ਤੋਂ ਪੁੱਛਗਿੱਛ ਕੀਤੀ ਹੈ ਰਾਂਚੀ ਵਿੱਚ ਈਡੀ ਦੇ ਅਧਿਕਾਰੀਆਂ ਨੇ ਕਥਿਤ ਜਮੀਨ ਘੁਟਾਲੇ ਨਾਲ ਸੰਬੰਧਿਤ ਇੱਕ ਮਣੀ ਲੋਡਰਿੰਗ ਮਾਮਲੇ ਚ ਭਾਰੀ ਸੁਰੱਖਿਆ ਦੇ ਵਿਚਕਾਰ ਹੇਮੰਤ ਸੋਰੇਨ ਤੋਂ

ਉਸਦੀ ਰਿਹਾਇਸ਼ ਤੇ ਪਹੁੰਚ ਗਏ ਕੀਤੀ ਸੀ ਸੱਤਾਧਾਰੀ ਝਾਕ ਅਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇੰਮੰਤ ਤੋਂ ਪਹਿਲਾਂ ਵੀ ਜਨਵਰੀ ਨੂੰ ਇਸੇ ਮਾਮਲੇ ਚ ਪੁੱਛ ਗਿੱਛ ਕੀਤੀ ਗਈ ਸੀ। ਝਾਰਖੰਡ ਵਿੱਚ ਮਾਫੀਆ ਦੁਆਰਾ ਜਮੀਨੀ ਮਾਲਕੀ ਦੇ ਗੈਰ ਕਾਨੂੰਨੀ

ਬਦਲਾਅ ਦੇ ਇੱਕ ਵੱਡੇ ਰੈਕਰਡ ਦੀ ਜਾਂਚ ਦੇ ਹਿੱਸੇ ਵਜੋਂ ਹੇਮੰਤ ਸੁਰੇਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *