ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਬਾਰੇ ਆਈ ਇਹ ਤਾਜ਼ਾ ਵੱਡੀ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਪੰਜਾਬ ਦੇ ਵਿੱਚ ਬਹੁਤ ਕੁਝ ਅਜਿਹਾ ਹੁੰਦਾ ਹੈ ਜੋ ਲੋਕਾਂ ਦੀ ਜ਼ਿੰਦਗੀ ਨੂੰ ਵੀ ਪ੍ਰਭਾਵਤ ਕਰ ਦਿੰਦਾ ਹੈ ਜਾਂ ਫਿਰ ਪੰਜਾਬ ਦੇ ਲਈ ਬਹੁਤ ਵੱਡਾ ਖਤਰਾ ਬਣ ਜਾਂਦਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਰੇਤ ਮਾਈਨਿੰਗ ਬਹੁਤ ਜ਼ਿਆਦਾ ਹੋਈ ਜਿਸ ਕਾਰਨ ਬਹੁਤ ਸਾਰੇ ਸਿਆਸੀ ਲੀਡਰਾਂ ਨੇ ਇਸ ਦੇ ਉੱਤੇ ਸਿਆਸਤ ਕਰਨ ਦੀ ਵੀ ਕੋਸ਼ਿਸ਼ ਕੀਤੀ ਇਕ ਦੂਸਰੇ ਦੇ ਉੱਤੇ ਇਲਜ਼ਾਮ ਵੀ ਲਗਾਉਂਦੇ ਰਹੇ ਅਤੇ ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਉੱਤੇ ਇਹ ਇਲਜ਼ਾਮ ਲੱਗਿਆ ਸੀ ਕਿ ਉਹ ਰੇਤ ਮਾਈਨਿੰਗ ਦੇ ਵਿਚ ਸ਼ਾਮਿਲ ਹਨ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ

ਕਿ ਉਹ ਪੁਲਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਨਹੀਂ ਕਰ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਨਾਮ ਦੇ ਵਿਅਕਤੀ ਨੂੰ ਦੱਸ ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਲਿਆ ਗਿਆ ਹੈ ਇਸ ਤੋਂ ਇਲਾਵਾ ਹਨੀ ਨੂੰ ਵੀ ਇਸ ਮਾਮਲੇ ਦੇ ਵਿੱਚ ਅਜੇ ਤੱਕ ਰਾਹਤ ਨਹੀਂ ਮਿਲੀ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਕਿ ਸਰਕਾਰਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਪੈਸੇ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ

ਇਨ੍ਹਾਂ ਸਿਆਸੀ ਲੀਡਰਾਂ ਦੇ ਵੱਲੋਂ ਲੋਕਾਂ ਨੂੰ ਆਪਣੇ ਪਿੱਛੇ ਲਗਾ ਕੇ ਉਨ੍ਹਾਂ ਨੂੰ ਹੀ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਆਪਣੀਆਂ ਜੇਬਾਂ ਭਰੀਆਂ ਜਾਂਦੀਆਂ ਹਨ ਸੋ ਇੱਥੇ ਪੰਜਾਬ ਦੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਕਿਹੜੇ ਲੋਕ ਉਨ੍ਹਾਂ ਦੇ ਲਈ ਕੰਮ ਕਰ ਰਹੇ ਹਨ ਅਤੇ ਕਿਹੜੇ ਲੋਕ ਅਜਿਹੇ ਹਨ ਜੋ ਉਨ੍ਹਾਂ ਨੂੰ ਗੁੰਮਰਾਹ ਕਰਨ ਦੇ ਵਿੱਚ ਲੱਗੇ ਹੋਏ ਹਨ ਖਾਸ ਗੱਲ ਇਹ ਹੈ ਕਿ ਜਦੋਂ ਤੱਕ ਪੰਜਾਬ ਦੇ ਲੋਕ ਪਾਰਟੀਬਾਜ਼ੀ ਨਹੀਂ ਛੱਡਣਗੇ ਅਤੇ ਚਾਰੇ ਪਾਸੇ ਨਿਗ੍ਹਾ ਮਾਰਨ ਤੋਂ ਬਾਅਦ ਫ਼ੈਸਲਾ ਲੈਣਾ ਨਹੀਂ ਸਿੱਖਣਗੇ ਤਾਂ ਆਉਣ ਵਾਲੇ ਸਮੇਂ ਚ ਪੰਜਾਬ ਦੇ ਹਾਲਾਤ ਇਸ ਤੋਂ ਵੀ ਜ਼ਿਆਦਾ ਮਾੜੇ ਹੋ ਸਕਦੇ ਹਨ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ

ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *