ਇਸ ਵੱਡੇ ਲੀਡਰ ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਮੌਕੇ ਤੇ ਹੀ ,…. !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਹੁਣੇ ਖਬਰ ਮਿਲੀ ਜਿੱਥੇ ਇੱਕ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ ਦੇ ਇੱਕ ਨੇਤਾ ਦੀ ਬੁੱਧਵਾਰ ਨੂੰ

ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਹੱਤਿਆ ਕਰਨ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰੇਹਾਨ ਜੈਬ ਖਾਨ ਜਿਸ ਨੇ ਬਜੌਰ ਹਲਕੇ ਤੋਂ ਆਮ ਚੋਣਾਂ ਲੜੀਆਂ ਸਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਜਦਕਿ ਉਸ ਦੇ ਤਿੰਨ ਸਮਰਥਕ

ਇਸ ਘਟਨਾ ਦੇ ਵਿੱਚ ਜਖਮੀ ਹੋ ਗਏ ਸਨ। ਦੱਸ ਦਈਏ ਤੇ ਪਾਕਿਸਤਾਨ ਵਿੱਚ ਫਰਵਰੀ 8 ਨੂੰ ਚੋਣਾਂ ਹੋਣੀਆਂ ਹਨ ਤੇ ਪੀਟੀਆਈ ਨੇ ਚੋਣ ਲੜਨ ਦੇ ਪਾਬੰਦੀ ਦੇ ਅਦਾਲਤੀ ਹੁਕਮਾਂ ਤੋਂ ਬਾਅਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ। ਉਹ ਅਤੇ ਉਨ੍ਹਾਂ ਦੇ ਸਮਰਥਕ

ਖੈਬਰ ਪਖਤੂਨਵਾ ਨੇ ਸਦੀਕ ਅਬਾਦ ਫਟਕ ਬਜ਼ਾਰ ਦੇ ਮੁੱਖ ਚੌਂਕ ਖੇਤਰ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨਏ8 ਬਜ਼ੁਰਦ ਪੀਟੀਆਈ ਆਗੂ ਹਰੇਨ ਜੇਬ ਖਾਂ ਦੀ ਅਣਪਛਾਤੇ ਹਮਲਾਵਾਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/Fu2i8tiiCrE?si=4MrDNhQK_NEZDUl5
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *