ਪੰਜਾਬ ਤੋਂ ਯੂਕਰੇਨ ਅਤੇ ਰੂਸ ਦੇ ਭਖੇ ਮਾਹੌਲ ਬਾਰੇ ਆਈ ਇਹ ਤਾਜ਼ਾ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਸੁਣਨ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਅਤੇ ਹੁਣ ਪਿਛਲੇ ਕਈ ਦਿਨਾਂ ਤੋਂ ਰੂਸ ਅਤੇ ਯੂਕਰੇਨ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਗੜਬੜਾਇਆ ਹੋਇਆ ਹੈ ਜਦੋਂ ਕਿਸੇ ਵੀ ਦੇਸ਼ ਦੇ ਵਿੱਚ ਮਾਹੌਲ ਖ਼ਰਾਬ ਹੁੰਦਾ ਹੈ ਤਾਂ ਉਸ ਦਾ ਅਸਰ ਦੂਸਰੇ ਦੇਸ਼ਾਂ ਦੇ ਉੱਤੇ ਵੀ ਦਿਖਾਈ ਦਿੰਦਾ ਹੈ ਖ਼ਾਸਕਰ ਭਾਰਤ ਉੱਤੇ ਅਤੇ ਪੰਜਾਬੀਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਹਰ ਇੱਕ ਥਾਂ ਤੇ ਦਿਖਾਈ ਦਿੰਦੇ ਹਨ ਭਾਵ ਬਹੁਤ ਸਾਰੇ ਦੇਸ਼ਾਂ ਦੇ ਵਿਚ ਫੈਲੇ ਹੋਏ ਹਨ ਅਤੇ ਹੁਣ ਜਦੋਂ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਛਿੜੀ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਅਜਿਹੇ

ਲੋਕਾਂ ਬਾਰੇ ਜਾਣਕਾਰੀ ਸਾਹਮਣੇ ਆ ਰਹੀ ਹੈ ਜੋ ਪੰਜਾਬ ਤੋਂ ਜਾਂ ਫਿਰ ਭਾਰਤ ਤੋਂ ਯੂਕਰੇਨ ਦੇ ਵਿੱਚ ਰਹਿ ਰਹੇ ਹਨ ਜਾਂ ਫਿਰ ਬਹੁਤ ਸਾਰੇ ਵਿਦਿਆਰਥੀ ਵੀ ਉੱਥੇ ਪਹੁੰਚੇ ਹੋਏ ਹਨ ਤਾਂ ਜੋ ਉਹ ਆਪਣੀ ਪੜ੍ਹਾਈ ਨੂੰ ਪੂਰਾ ਕਰ ਸਕਣ ਪਰ ਜਦੋਂ ਹੁਣ ਮਾਹੌਲ ਖ਼ਰਾਬ ਹੋਇਆ ਹੈ ਤਾਂ ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲਗਾਤਾਰ ਮਾਹੌਲ ਖ਼ਰਾਬ ਹੋਣ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੂੰ ਜਾਂ ਫਿਰ ਭਾਰਤ ਸਰਕਾਰ ਨੂੰ ਉੱਥੇ ਫਸੇ ਹੋਏ ਭਾਰਤੀਆਂ ਨੂੰ ਬਾਹਰ ਕੱਢਣ ਦੇ ਲਈ ਕੰਮ ਕਰਨਾ ਚਾਹੀਦਾ ਹੈ

ਉਨ੍ਹਾਂ ਨੂੰ ਸੁਰੱਖਿਅਤ ਇਥੇ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਇਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆ ਕੇ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਵੀ ਘੱਟ ਹੋ ਸਕਣ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ

ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *