ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਯੂਕਰੇਨ ਦੇ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ ਦੋਨਾਂ ਹੀ ਦੇਸ਼ਾਂ ਦੇ ਵੱਲੋਂ ਇੱਕ ਦੂਸਰੇ ਦੇ ਉੱਤੇ ਵਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਅਜਿਹੇ ਵੀਡੀਓਜ਼ ਵੀ ਸਾਹਮਣੇ ਆ ਰਹੇ ਹਨ ਜੋ ਲੋਕਾਂ ਦਾ ਦਿਲ ਦਹਿਲਾ ਰਹੇ ਹਨ
ਅਤੇ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਆਮ ਲੋਕਾਂ ਨੂੰ ਇਸ ਪ੍ਰਕਾਰ ਦੇ ਨਾਲ ਪ੍ਰੇਸ਼ਾਨ ਨਾ ਕੀਤਾ ਜਾਵੇ ਦੇਖਿਆ ਜਾਵੇ ਤਾਂ ਜਦੋਂ ਕਿਸੇ ਵੀ ਦੇਸ਼ ਦੇ ਵਿੱਚ ਕੋਈ ਜੰਗ ਛਿੜਦੀ ਹੈ ਤਾਂ ਉਸ ਦਾ ਪ੍ਰਭਾਵ ਦੂਸਰੇ ਦੇਸ਼ਾਂ ਦੇ ਉੱਤੇ ਵੀ ਪੈਂਦਾ ਹੈ ਅਤੇ ਹੁਣ ਜਦੋਂ ਯੂਕਰੇਨ ਅਤੇ ਰੂਸ ਦੇ ਵਿਚਕਾਰ ਇਹ ਜੰਗ ਲੱਗੀ ਹੋਈ ਹੈ ਤਾਂ ਉਸ ਦਾ ਪ੍ਰਭਾਵ ਭਾਰਤ ਦੇ ਉੱਤੇ ਵੀ ਪੈ ਰਿਹਾ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਤੇਲ ਦੀਆਂ ਕੀਮਤਾਂ ਦੇ ਵਿੱਚ ਕਾਫ਼ੀ ਜ਼ਿਆਦਾ ਵਾਧਾ ਵੇਖਣ ਨੂੰ ਮਿਲ ਸਕਦਾ ਹੈ
ਜਿਸ ਕਾਰਨ ਲੋਕ ਪ੍ਰੇਸ਼ਾਨ ਹੋਣਗੇ ਪਹਿਲਾਂ ਹੀ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਹੀ ਜ਼ਿਆਦਾ ਹੋ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿਚ ਇਹ ਕੀਮਤਾਂ ਹੋਰ ਵੀ ਜ਼ਿਆਦਾ ਵਧਣਗੀਆਂ ਦੱਸ ਦੇਈਏ ਕਿ ਯੂਕਰੇਨ ਦੇ ਵਿੱਚ ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਇੱਥੇ ਖ਼ਾਲਸਾ ਏਡ ਦੇ ਵੱਲੋਂ ਮਦਦ ਪਹੁੰਚਾਈ ਜਾ ਰਹੀ ਹੈ ਇਸ ਲਈ ਲੋਕਾਂ ਦੇ ਵੱਲੋਂ ਖ਼ਾਲਸਾ ਏਡ ਦਾ ਧੰਨਵਾਦ ਵੀ ਕੀਤਾ ਜਾ ਰਿਹਾ
ਹੈ ਤਿਉਣਾ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਕਿਉਂਕਿ ਇਸ ਸੰਸਥਾ ਵੱਲੋਂ ਅਕਸਰ ਹੀ ਵੱਖੋ ਵੱਖਰੇ ਦੇਸ਼ਾਂ ਦੇ ਵਿਚ ਜਾ ਕੇ ਮਦਦ ਪਹੁੰਚਾਈ ਜਾਂਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ