ਬੱਚਿਆਂ ਵਾਲੀ ਸਕੂਲ ਵੈਨ ਦੇ ਨਾਲ ਹੋਇਆ ਅਜਿਹਾ ਹਾਦਸਾ, ਸੁਣ ਕੇ ਖਡ਼੍ਹੇ ਹੋਣਗੇ ਰੌਂਗਟੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਬੱਚੇ ਸਕੂਲ ਵੈਨ ਦੇ ਜ਼ਰੀਏ ਆਪਣੇ ਸਕੂਲਾਂ ਤੱਕ ਪਹੁੰਚਦੇ ਹਨ ਕਿਉਂਕਿ ਜ਼ਿਆਦਾਤਰ ਬੱਚੇ ਅਜਿਹੇ ਹਨ ਜੋ ਆਪਣੇ ਪਿੰਡਾਂ ਜਾਂ ਸ਼ਹਿਰਾਂ ਦੇ ਵਿਚ ਨਹੀਂ ਬਲਕਿ ਦੂਸਰੇ ਇਲਾਕਿਆਂ ਦੇ ਵਿੱਚ ਜਾ ਕੇ ਪੜ੍ਹਾਈ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਵੈਨ ਵਿੱਚ ਬੈਠ ਕੇ ਜਾਣਾ ਪੈਂਦਾ ਹੈ ਪਰ ਕਈ ਵਾਰ ਸਡ਼ਕ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ ਜਾਂ ਫਿਰ ਕੋਈ ਨਾ ਕੋਈ ਅਣਗਹਿਲੀ ਹੁੰਦੀ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਨਿਯਮਾਂ ਦੀ ਵੀ

ਉਲੰਘਣਾ ਕੀਤੀ ਜਾਂਦੀ ਹੈ ਜਿਸ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਸਕੂਲ ਵੈਨ ਹਾਦਸਾਗ੍ਰਸਤ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਟਰੱਕ ਦੇ ਨਾਲ ਸਕੂਲ ਵੈਨ ਦਾ ਹਾਦਸਾ ਹੋਇਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਬਣ ਚੁੱਕਿਆ ਹੈ ਕਿਉਂਕਿ ਇਸ ਸਕੂਲ ਵੈਨ ਦੇ ਵਿੱਚ ਬਹੁਤ ਸਾਰੇ ਬੱਚੇ ਸਵਾਰ ਸੀ ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਅਤੇ

ਬੱਸ ਦੇ ਡਰਾੲੀਵਰ ਨੂੰ ਬਹੁਤ ਸਾਰੀਆਂ ਸੱਟਾਂ ਲੱਗੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ ਹਨ ਪਰ ਕਿਸੇ ਨੂੰ ਵੀ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ ਅਤੇ ਕਾਫ਼ੀ ਜ਼ਿਆਦਾ ਬੱਚਤ ਰਹਿ ਗਈ ਹੈ ਪਰ ਫਿਰ ਵੀ ਕਿਸੇ ਨਾ ਕਿਸੇ ਪ੍ਰਕਾਰ ਦੀ ਕੋਈ ਅਣਹੋਣੀ ਹੋ ਸਕਦੀ ਸੀ ਪਰ ਫਿਰ ਵੀ ਪ੍ਰਮਾਤਮਾ ਨੇ ਇਨ੍ਹਾਂ ਬੱਚਿਆਂ ਦੇ ਸਿਰ ਤੇ ਹੱਥ ਰੱਖਿਆ ਹੈ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ

ਉਹ ਕਿਸੇ ਵੀ ਪ੍ਰਕਾਰ ਦੀ ਅਜਿਹੀ ਗਲਤੀ ਨਾ ਕਰਨ ਜਿਸ ਗ਼ਲਤੀ ਦਾ ਖਮਿਆਜ਼ਾ ਦੂਸਰਿਆਂ ਨੂੰ ਵੀ ਭੁਗਤਣਾ ਪੈ ਜਾਵੇ ਜਦੋਂ ਇੱਕ ਬੱਸ ਡਰਾੲੀਵਰ ਵਲੋਂ ਬੱਸ ਚਲਾਈ ਜਾ ਰਹੀ ਹੁੰਦੀ ਹੈ ਤਾਂ ਉਸ ਦੇ ਵਿੱਚ ਬੈਠੀਆਂ ਹੋਈਆਂ ਸਵਾਰੀਆਂ ਉਸ ਦੀ ਜ਼ਿੰਮੇਵਾਰੀ ਬਣ ਜਾਂਦੀਆਂ ਹਨ ਇਸ ਲਈ ਉਸ ਨੂੰ ਕਿਸੇ ਵੀ ਪ੍ਰਕਾਰ ਦੀ ਗਲਤੀ ਨਹੀਂ ਕਰਨੀ ਚਾਹੀਦੀ ਇਸ ਤੋਂ ਇਲਾਵਾ ਇਸ ਮਾਮਲੇ ਵਿਚ ਪੁਲਸ ਪ੍ਰਸ਼ਾਸਨ ਦੇ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਕਿਸ ਦੀ ਗ਼ਲਤੀ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ

ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *