ਹਾਲੇ ਨਹੀਂ ਉੱਤਰੇ ਸੀ ਨਵੀਂ ਕਾਰ ਦੇ ਕਵਰ, ਦੇਖੋ ਕਿੰਨਾ ਭਿਆਨਕ ਹੋਇਆ ਹਾਦਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਬੀਤੀ ਦੇਰ ਰਾਤ ਪਿੰਡ ਜੰਡਲਾ ਵਿਖੇ ਰੇਲਵੇ ਅੰਡਰਪਾਸ ਨੇੜੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਬੁਰੀ ਤਰ੍ਹਾਂ ਨਾਲ ਟਕਰਾ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਸਯੂਵੀ ਗੱਡੀ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੀ ਸੀ ਜਦੋਂ ਸਾਹਮਣੇ ਤੋਂ ਆ ਰਹੀ ਇੱਕ ਹੋਰ ਗੱਡੀ ਦੀ ਤੇਜ਼ ਰੋਸ਼ਨੀ ਗੱਡੀ ਦੇ ਡਰਾਈਵਰ ਦੀ ਅੱਖ ’ਤੇ ਪੈ ਗਈ। ਸਰਪੰਚ ਵਿਵੇਕ ਸ਼ਰਮਾ ਅਤੇ ਕ੍ਰਿਸ਼ਨ ਲਾਲ ਜੰਡਲਾ ਨੇ ਦੱਸਿਆ ਕਿ ਗੱਡੀ ਡਿਵਾਈਡਰ

ਨਾਲ ਇੰਨੀ ਜ਼ੋਰਦਾਰ ਟਕਰਾ ਗਈ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ ਅਤੇ ਮੌਕੇ ’ਤੇ ਪਹੁੰਚ ਕੇ ਵਾਹਨ ਚਾਲਕ ਨੂੰ ਬਾਹਰ ਕੱਢਿਆ, ਜਿਸ ਦੇ ਮਾਮੂਲੀ ਸੱਟਾਂ ਹੀ ਲੱਗੀਆਂ ਸਨ। ਵਿਵੇਕ ਸ਼ਰਮਾ ਅਤੇ ਕ੍ਰਿਸ਼ਨ ਜੰਡਲਾ ਨੇ ਦੱਸਿਆ ਕਿ ਇਸ ਸਥਾਨ ‘ਤੇ ਇਹ ਕੋਈ ਪਹਿਲਾ ਹਾਦਸਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਜਗ੍ਹਾ ‘ਤੇ ਪਲਾਸਟਿਕ ਦੇ ਡਿਵਾਈਡਰ ਲਗਾਏ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਹਾਦਸਾ ਹੋਣ ਦਾ ਖਤਰਾ ਨਾ ਰਹੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *