ਇਸ ਛੋਟੀ ਬੱਚੀ ਨੇ ਵੀਡੀਓ ਬਣਾ ਕੇ ਭਗਵੰਤ ਮਾਨ ਨੂੰ ਕਹਿ ਦਿੱਤੀਆਂ ਕੁਝ ਅਜਿਹੀਆਂ ਗੱਲਾਂ ਜਿਸਨੇ ਕਰ ਦਿੱਤਾ ਸਭ ਨੂੰ ਹੈਰਾਨ

Latest Update

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਇੱਕ ਛੋਟੀ ਜਿਹੀ ਬੱਚੀ ਭਗਵੰਤ ਮਾਨ ਨੂੰ ਕੁਝ ਅਜਿਹੀਆਂ ਗੱਲਾਂ ਕਹਿ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਦਰਅਸਲ ਦੋਸਤੋ ਉਸ ਛੋਟੀ ਜਿਹੀ ਬੱਚੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਇੱਕ ਬਹੁਤ ਵਧੀਆ ਅਤੇ ਨੇਕ ਇਨਸਾਨ ਹੈ ਅਤੇ ਨੇਕ ਇਨਸਾਨਾਂ ਨੂੰ ਇਸ ਦੁਨੀਆਂ ਤੇ ਕੁਝ ਮਾ ੜੇ ਬੰਦਿਆਂ ਦੇ ਵੱਲੋਂ ਮ ਰ ਵਾ ਦਿੱਤਾ ਜਾਂਦਾ ਹੈ ਅਤੇ ਉਸ ਛੋਟੀ ਬੱਚੀ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਜੀ ਤੁਸੀਂ ਆਪਣਾ ਧਿਆਨ ਰੱਖਿਆ ਕਰੋ ਅਤੇ ਰਾਤ ਨੂੰ ਸੜਕਾਂ ਤੇ ਨਾ ਜਾਇਆ ਕਰੋ ਕਿਉਂਕਿ ਮਾ ੜੇ ਬੰਦੇ ਤੁਹਾਡੇ ਨਾਲ ਅਜਿਹੀ ਵਾਰਦਾਤ ਕਰਵਾ ਸਕਦੇ ਹਨ ਜਿਸ ਦੇ ਬਾਰੇ ਅਸੀਂ ਕਦੇ ਸੋਚ ਵੀ ਨਹੀਂ ਸਕਦੇ ਦੋਸਤੋ ਉਸ ਛੋਟੀ ਬੱਚੀ ਦੇ

ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਚੰਗੇ ਚੰਗੇ ਕੰਮ ਕੀਤੇ ਜਾ ਰਹੇ ਹਨ ਪਰ ਭਗਵੰਤ ਮਾਨ ਉਨ੍ਹਾਂ ਲੋਕਾਂ ਦਾ ਪਰਦਾਫਾਸ਼ ਕਰ ਰਿਹਾ ਹੈ ਜਿਹੜੇ ਸਾਡੇ ਪੰਜਾਬ ਨੂੰ ਨੋ ਚ ਨੋ ਚ ਕੇ ਖਾ ਰਹੇ ਹਨ ਇਸ ਲਈ ਭਗਵੰਤ ਮਾਨ ਨੂੰ ਉਨ੍ਹਾਂ ਲੋਕਾਂ ਤੋਂ ਖ਼ਤਰਾ ਹੈ ਦੋਸਤੋ ਉਸ ਛੋਟੀ ਜਿਹੀ ਬੱਚੀ ਨੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੇ ਭਗਵੰਤ ਮਾਨ ਨੂੰ ਵੀ ਭਾ ਵੁ ਕ ਕਰ ਕੇ ਰੱਖ ਦਿੱਤਾ ਦੋਸਤੋ ਇਹ ਗੱਲ ਤਾਂ ਬਿਲਕੁਲ ਹੀ ਸੱਚ ਹੈ ਕਿ ਜੇਕਰ ਕੋਈ ਬੰਦਾ ਚੰਗੇ ਕੰਮ ਕਰਦਾ ਹੈ ਤਾਂ ਉਸ ਨੂੰ ਮਾੜੇ ਬੰਦਿਆਂ ਦੇ ਵੱਲੋਂ ਮ ਰ ਵਾ ਦਿੱਤਾ ਜਾਂਦਾ ਹੈ।ਤੁਹਾਡਾ ਇਸ ਵਿਸ਼ੇ ਤੇ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾ ਅ

ਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *