ਪੰਜਾਬ ਦੇ ਇਸ ਮਸ਼ਹੂਰ ਵੱਡੇ ਲੀਡਰ ਨੂੰ ਕੀਤਾ ਗਿਆ ਗਿਰਫਤਾਰ ,…. !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿਆਸਤ ਦੇ ਵਿੱਚ ਬਹੁਤ ਸਾਰੀ ਹਲਚਲ ਦੇਖੀ ਗਈ ਹੈ। ਆਮ ਆਦਮੀ ਪਾਰਟੀ ਦੇ ਵੱਲੋਂ ਵੀ ਭ੍ਰਿਸ਼ਟ ਵਿਧਾਇਕਾਂ ਤੇ ਮੰਤਰੀਆਂ ਨੂੰ

ਜੇਲਾਂ ਦੇ ਵਿੱਚ ਡੱਕਿਆ ਹੋਇਆ ਹੈ ਤੇ ਆਪ ਵਿਧਾਇਕ ਵੀ ਬਹੁਤ ਸਾਰੇ ਜੇਲਾਂ ਦੇ ਵਿੱਚ ਬੰਦ ਕੀਤੇ ਗਏ ਹਨ। ਦੱਸ ਦਈਏ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਜਾਂਦੀ ਹੈ ਸੋ ਹੁਣੇ ਹੁਣੇ ਪੰਜਾਬ ਦੇ ਮਸ਼ਹੂਰ ਲੀਡਰ ਤੇ ਵੱਡੀ ਕਾਰਵਾਈ ਹੋ ਗਈ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਬਾਬਾ

ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ ਉਹਨਾਂ ਖਿਲਾਫ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।ਦੱਸ ਦਈਏ ਆਪ ਵਿਧਾਇਕ ਟੋਂਗ ਖਿਲਾਫ ਇਹ ਵੱਡੀ ਦੋ ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ ਚ ਕਾਰਵਾਈ ਕੀਤੀ ਹੈ ਦੱਸ ਦਈਏ ਕਿ ਅਦਾਲਤ ਵੱਲੋਂ ਵਿਧਾਇਕ ਨੂੰ ਵਾਰ-ਵਾਰ ਨੋਟਿਸ ਭੇਜੇ ਗਏ ਸਨ

ਪਰ ਉਹ ਅਦਾਲਤ ਪੇਸ਼ ਨਹੀਂ ਹੋਏ। ਜਿਸ ਲਈ ਕੋਰਟ ਵੱਲੋਂ ਸਖਤ ਕਦਮ ਚੁੱਕਦੇ ਹੋਏ ਗ੍ਰਫਤਾਰੀ ਦੇ ਵਰੰਟ ਜਿਹੜੇ ਜਾਰੀ ਕੀਤੇ ਹਨ ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਜਦੋਂ ਆਪ ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਚ

ਸ਼ਾਮਿਲ ਹੋਏ ਤਾਂ ਉਹਨਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ ਕੋਰਟ ਵੱਲੋਂ ਵਿਧਾਇਕ ਟੋਂਗ ਨੂੰ ਪਹਿਲਾਂ ਵੀ ਪੰਜ ਵਾਰ ਸੰਮਨ ਜਾਰੀ ਕੀਤੇ ਸਨ ਪਰ ਉਹ ਅਦਾਲਤ ਚ ਪੇਸ਼ ਨਹੀਂ ਹੋਏ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 3

Leave a Reply

Your email address will not be published. Required fields are marked *