ਹੁਣੇ ਆਇਆ ਅੱਜ ਦੀਆਂ ਤਾਜਾਂ ਮੁੱਖ ਵੱਡੀਆਂ ਖਬਰਾਂ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀਆਂ ਵੱਡੀਆਂ ਖਬਰਾਂ ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਮੋਦੀ ਸਰਕਾਰ ਦੀ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਦੇਖ ਸਕਦੇ ਹੋ ਇਸ ਵੇਲੇ ਦੀ ਤਾਜਾ ਅਪਡੇਟ ਸਾਹਮਣੇ ਆ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਹਾਈਵੇ ਤੇ ਟਰੱਕ ਅਤੇ ਟੈਕਸੀ ਡਰਾਈਵਰਾਂ ਲਈ ਢੁਕਵੇਂ ਆਰਾਮ ਸਥਾਨ ਮੁੱਹਈਆ ਕਰਵਾਉਣ ਲਈ ਨਵੀਂ ਯੋਜਨਾ ਤੇ ਕੰਮ ਕਰ ਰਹੀ ਹੈ।ਇਸ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਇੱਕ ਹਜ਼ਾਰ ਸੁਵਿਧਾ ਕੇਂਦਰ ਬਣਾਏ ਜਾਣਗੇ।

ਰਾਸ਼ਟਰੀ ਰਾਜ ਮਾਰਗਾਂ ਦੇ ਨਾਲ ਬਣਾਈਆਂ ਜਾਣ ਵਾਲੀਆਂ ਇਹਨਾਂ ਸਹੂਲਤਾਂ ਦੇ ਡਰਾਈਵਰਾਂ ਨੂੰ ਆਰਾਮ ਕਰਨ ਲਈ ਸਥਾਨ ਪਾਖਾਨੇ ਅਤੇ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ।ਅਗਲੀ ਵੱਡੀ ਖਬਰ ਤੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹ ਦੇਖ ਸਕਦੇ ਹੋ

ਪਰਫਿਊਮ ਬਣਾਉਣ ਵਾਲੀ ਫੈਕਟਰੀ ਚ ਲੱਗੀ ਭਿਆਨਕ ਅੱਗ ਤਾਂ ਦੇਖ ਸਕਦੇ ਹੋ ਮਾਮਲਾ ਸਾਹਮਣੇ ਆ ਰਿਹਾ ਹਿਮਾਚਲ ਦਾ। ਦੱਸ ਦਈਏ ਹਿਮਾਚਲ ਦੀ ਖਬਰ ਹਿਮਾਚਲ ਪ੍ਰਦੇਸ਼ ਦੇ ਵਿੱਚ ਝਾਰਮਾਜਰੀ ਦੇ ਉਦਯੋਗਿਕ ਖੇਤਰ ਵਿੱਚ ਹਿੱਲਟੌਪ ਦੇ ਸਥਿਤ ਪਰਫਿਊਮ ਬਣਾਉਣ

ਵਾਲੀ ਅਰੋਮਾ ਫੈਕਟਰੀ ਚ ਅੱਗ ਨਹੀਂ ਬੁਝ ਸਕੀ।ਸ਼ਨੀਵਾਰ ਨੂੰ ਸਵੇਰ ਤੋਂ ਹੀ ਅੱਗ ਬੁਝਾਉਣ ਦਾ ਕੰਮ ਜਾਰੀ ਸੀ।ਫੈਕਟਰੀ ਦੀ ਦੂਜੀ ਮੰਜ਼ਿਲ ਦੇ ਅੱਗ ਲੱਗੀ ਹੋਈ ਹੈ। ਦੋਸਤੋ ਹੋਰ ਖ਼ਬਰਾਂ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *