ਕੈਨੇਡਾ ਤੋ ਆਈ ਅਜਿਹੀ ਵੱਡੀ ਮਾੜੀ ਖਬਰ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਇੱਕ ਜਾਣਕਾਰੀ ਸਾਂਝੀ ਕਰਨ ਜਾ ਰਹੇ ਹਾਂ ਉਨਟਾਰੀਓ ਦੇ ਰਿਚਮੰਡ ਹਿੱਲ ਵਿਖੇ ਇੱਕ ਮਕਾਨ ਵਿੱਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਸਨਹਨੀ ਫੈਲ ਗਈ ਹੈ

ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਤਕਰੀਬਨ ਚਾਰ 15 ਵਜੇ ਤੋਂ ਯੌਗ ਸਟਰੀਟ ਅਤੇ ਹਾਈਵੇ ਸੱਤ ਦੇ ਇਲਾਕੇ ਵਿੱਚ ਇੱਕ ਪਰਿਵਾਰ ਦੀ ਸੁੱਖ ਸ਼ਾਂਤੀ ਪਤਾ ਕਰਨ ਵਾਸਤੇ ਪੁਲਿਸ ਅਫਸਰਾਂ ਨੂੰ ਸੱਦਿਆ ਗਿਆ ਸੀ।ਪਰ ਜਦੋਂ ਅਫਸਰ ਘਰ ਅੰਦਰ ਦਾਖਲ ਹੋਏ ਤਾਂ

ਉਹਨਾਂ ਦੇ ਪੈਰਾਂ ਹੇਠੋਂ ਜਮੀਨ ਨਿਕਲ ਗਈ।ਫਿਲਹਾਲ ਪੁਲਿਸ ਵੱਲੋਂ ਮਰਨ ਵਾਲਿਆਂ ਬਾਰੇ ਪਹਿਚਾਣ ਅਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਦੱਸ ਦਈਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਿਊਟੀ ਇੰਸਪੈਕਟਰ ਟਿਮ ਸਕਿਨਰ ਨੇ ਕਿਹਾ ਹੈ

ਕਿ ਮਾਮਲਾ ਬੇਹੱਦ ਗੰਭੀਰ ਹੋਣ ਕਰਕੇ ਇਸ ਵੇਲੇ ਵਿਸਥਾਰ ਜਾਣਕਾਰੀ ਮੁਹਈਆ ਨਹੀਂ ਕਰਵਾਈ ਜਾ ਸਕਦੀ। ਉਹਨਾਂ ਅੱਗੇ ਕਿਹਾ ਕਿ ਇਹ ਵਾਰਦਾਤ ਤਰੀਕੇ ਹਿੱਲ ਦੇ ਲੋਕਾਂ ਵਾਸਤੇ ਖਤਰਾ ਪੈਦਾ ਨਹੀਂ ਕਰਦੀ। ਪੁਲਿਸ ਕਿਸੇ ਸ਼ੱਕੀ ਦੀ ਭਾਲ ਵੀ ਨਹੀਂ ਕਰ ਰਹੀ।

ਪੁਲਿਸ ਦੇ ਇਸ ਬਿਆਨ ਮਗਰੋਂ ਇਕਾਸ ਇਹ ਲੱਗਣੇ ਸ਼ੁਰੂ ਹੋ ਗਏ ਹਨ। ਇਹ ਕਤਲ ਮਗਰੋਂ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ। ਪੁਲਿਸ ਵਾਲਿਆਂ ਨੇ ਮਰਨ ਵਾਲਿਆਂ ਦੇ ਆਪਸ ਦੇ ਵਿੱਚ ਰਿਸ਼ਤੇ ਬਾਰੇ ਵੀ ਕੋਈ ਜ਼ਿਕਰ ਨਹੀਂ ਕੀਤਾ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/3OhYMiZOZIQ?si=mmj3ja8kg-1yeeqs
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *