ਸਾਬਕਾ CM ਚੰਨੀ ਵੱਲੋਂ ਵੱਡੀ ਆਈ ਇਹ ਵੱਡੀ ਖਬਰ ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਰਾਜਨੀਤੀ ਦੇ ਵਿੱਚ ਕਾਫੀ ਉਥਲ ਪੁਥਲ ਦੇਖੀ ਜਾ ਰਹੀ ਹੈ ਆਏ ਦਿਨ ਹੀ ਕੋਈ ਨਾ ਕੋਈ ਸਿਆਸੀ ਜੰਗ ਸਾਹਮਣੇ ਆ ਰਹੀ ਹੈ

ਜੋ ਲੋਕਾਂ ਨੂੰ ਹੈਰਾਨ ਪਰੇਸ਼ਾਨ ਕਰ ਦਿੰਦੀ ਹੈ ਪੰਜਾਬ ਦੇ ਵਿੱਚ ਲੀਡਰਾਂ ਦੇ ਖਿਲਾਫ ਬਹੁਤ ਸਾਰੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਸੋ ਪੰਜਾਬ ਦੇ ਵਿੱਚ ਹੁਣ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਸੰਗਰੂਰ ਚ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ

ਚੰਨੀ ਸਰਕਾਰ ਖਿਲਾਫ ਮੋਰਚਾ ਖੋਲਣਗੇ। ਦੱਸ ਦਈਏ ਬਲਾਗਰ ਭਾਨਾ ਸਿੱਧੂ ਦੀ ਗਿਰਫਤਾਰੀ ਖਿਲਾਫ ਮੋਰਚਾ ਖੋਲ ਰਹੇ ਹਨ ਉਹਨਾਂ ਨੇ ਅੱਜ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸੰਦੇਸ਼ ਵੀ ਜਾਰੀ ਕਰਕੇ ਲੋਕਾਂ ਨੂੰ ਸੰਗਰੂਰ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ

ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੜੇ ਹੱਥੀ ਲੈਂਦਿਆਂ ਕਿਹਾ ਇਹ ਨਾ ਤਾਂ ਮੁਗਲਾਂ ਦਾ ਰਾਜ ਰਹੇਗਾ ਤੇ ਨਾ ਹੀ ਇਹ ਰਾਜ ਚੱਲੇਗਾ ਉਹਨਾਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਉਠਾਉਂਦਾ ਹੈ ਉਸਨੂੰ ਝੂਠੇ ਕੇਸਾਂ ਵਿੱਚ ਕੈਦ ਕੀਤਾ ਜਾ ਰਿਹਾ ਹੈ

ਉਹਨਾਂ ਕਿਹਾ ਕਿ ਉਸ ਜੁਲਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਣ ਦੀ ਨਜ਼ਰਬੰਦੀ ਦੀ ਸਖਤ ਨਖੇਦੀ ਕੀਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *