ਬਾਦਲ ਪਰਿਵਾਰ ਦੇ ਲਈ ਆਈ ਇਹ ਅੱਤ ਦੀ ਵੱਡੀ ਮਾੜੀ ਖਬਰ ,… ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਵੱਡੀ ਖਬਰ ਦੋਸਤੋ ਹੁਣੇ ਹੁਣੇ ਨਿਕਲ ਕੇ ਜੋ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ਵਿੱਚ ਛੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ।

ਜਿਸ ਦੀ ਪਛਾਣ ਨਰੋਤਮ ਢਿੱਲੋ ਉਰਫ ਨਿੰਮੀ ਢਿੱਲੋ ਉਰਫ ਨਿੰਮਿਸ਼ ਬਾਦਲ ਵਜੋਂ ਹੋਈ ਹੈ। ਉਹਨਾਂ ਦੀ ਲਾਸ ਉਤਰੀ ਗੋਆ ਦੇ ਪੋਰਵਾਰੀਮ ਇਲਾਕੇ ਚ ਸਥਿਤ ਉਹਨਾਂ ਦੀ ਰਿਹਾਇਸ ਤੇ ਮਿਲੀ। ਦੱਸ ਦਈਏ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਪਰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਇੱਕ ਜੋੜੇ ਨੂੰ ਹਿਰਾਸਤ ਦੇ ਵਿੱਚ ਲਿਆ ਹੈ। ਉਹ ਬੀਤੀ ਰਾਤ ਉਹਨਾਂ ਦੇ ਘਰ ਠਹਿਰੇ ਹੋਏ ਸਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਕਤ ਜੋੜੇ ਤੋਂ ਇਲਾਵਾ ਤਿੰਨ ਔਰਤਾਂ ਹੋਰ ਵੀ ਢਿੱਲੋ ਦੇ ਘਰ ਰੁਕੀਆਂ ਸਨ।

ਅਤੇ ਪੁਲਿਸ ਵੀ ਉਨਾਂ ਦੀ ਭਾਲ ਕਰ ਰਹੀ ਹੈ।ਗੋਆ ਪੁਲਿਸ ਦੇ ਆਈਜੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਆਂ ਨਰੋਤਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਤੇ ਉਹਨਾਂ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ। ਉਹਨਾਂ ਨੇ ਕਿਹਾ ਨਰੋਤਮ ਦੀ ਮੌਤ ਦੁਰਘਟਨਾ ਨਾਲ ਹੋਈ ਹੈ

ਜਾਂ ਕੋਈ ਹੋਰ ਕਾਰਨ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/4ji13ncpoNA?si=cqKeXK1B5ZStkN9H
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *