ਵੇਖੋ ਕਿਵੇਂ ਕੜਾਕੇ ਦੀ ਠੰਢ ਵਿਚ ਪਸ਼ੂਆਂ ਨੂੰ ਲੋਕ ਛੱਡ ਗਏ ਨਹਿਰ ‘ਚ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਗੁਰਾਇਆ ਦੇ ਨਜ਼ਦੀਕ ਪਿੰਡ ਰੁੜਕਾ ਖੁਰਦ ਦੀ ਨਹਿਰ ‘ਚ

ਅਕਸਰ ਹੀ ਕੁਝ ਲੋਕ ਬੇਸਹਾਰਾ ਪਸ਼ੂਆਂ ਨੂੰ ਪੱਕੀ ਨਹਿਰ ‘ਚ ਛੱਡ ਦਿੰਦੇ ਹਨ ਅਤੇ ਕੜਾਕੇ ਦੀ ਠੰਡ ‘ਚ ਇਹ ਬੇਜ਼ੁਬਾਨ ਪਸ਼ੂ ਠੰਡੇ ਪਾਣੀ ‘ਚ ਪਏ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਅੱਜ ਸਾਹਮਣੇ ਆਇਆ ਹੈ, ਜਦੋਂ ਇਸ ਬਾਰੇ ਸ਼ਿਵ ਸੈਨਾ ਅਖੰਡ ਭਾਰਤ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਆਪਣੀ ਟੀਮ ਨਾਲ ਨਹਿਰ ‘ਤੇ ਪੁੱਜੇ ਅਤੇ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ, ਜਿਸ ਤੋਂ

ਬਾਅਦ ਨਗਰ ਕੌਂਸਲ ਗੁਰਾਇਆ ਦੀ ਟੀਮ ਨਹਿਰੀ ਵਿਭਾਗ ਅਤੇ ਪਿੰਡ ਵਾਸੀਆਂ ਨੇਨਹਿਰ ‘ਤੇ ਪਹੁੰਚ ਗਏ।ਇਸ ਦੌਰਾਨ ਦੇਖਿਆ ਗਿਆ ਕਿ ਨਹਿਰ ‘ਚ 9 ਪਸ਼ੂ ਛੱਡੇ ਹੋਏ ਸਨ ਜੋ ਬਾਹਰ ਨਿਕਲਣ ਤੋਂ ਅਸਮਰੱਥ ਸਨ। ਇਸ ਦੌਰਾਨ ਇਕ ਰਾਹਗੀਰ ਹਰੀਸ਼ ਬਾਵਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਹਿਰ ‘ਚ ਕਾਫੀ ਪਾਣੀ ਹੋਣ ‘ਤੇ ਇਕ ਗਾਂ ਪਾਣੀ ‘ਚ ਛੱਡੀ ਗਈ ਸੀ, ਜਿਸ ਨੂੰ ਨੌਜਵਾਨਾਂ ਨੇ ਬਾਹਰ ਕੱਢ ਲਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *