ਹੁਣੇ ਆਇਆ ਅੱਜ ਦੀਆਂ ਤਾਜਾਂ ਵੱਡੀਆਂ ਖਬਰਾਂ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ।ਸਰਕਾਰੀ ਬੱਸਾਂ ਚ ਸਫਰ ਕਰਨ ਵਾਲੇ ਲੋਕਾਂ ਲਈ ਵੱਡੀ ਰਾਹਤ। ਦੱਸ ਦਈਏ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬਸ ਪੀਆਰਟੀਸੀ ਠੇਕਾ ਮੁਲਾਜ਼ਮ

ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਨੂੰ ਬਿਠਾਉਣ ਸਬੰਧੀ ਲਾਈਕ ਪਾਬੰਦੀ ਅਤੇ ਆਪਣੇ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਗਿਆ।

ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਦੇ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀਆਂ ਵਿਰੋਧੀ ਨੀਤੀਆਂ ਦੇ ਵਿਰੋਧ ਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਬਿਠਾਉਣ ਤੇ ਰੋਕ ਲਾ ਦਿੱਤੀ ਸੀ ਤਾਂ ਦੇਖ ਸਕਦੇ ਹੋ ਇਸ ਵੇਲੇ ਦੀ ਤਾਜ਼ਾ ਅਪਡੇਟ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖਬਰ ਸਾਂਝੀ ਕੀਤੀ ਗਈ ਹੈ।

ਅਗਲੀ ਵੱਡੀ ਖਬਰ ਪੰਜਾਬ ਚ ਕਈ ਜ਼ਿਲਿਆਂ ਚ ਸਸਤਾ ਹੋਇਆ ਪੈਟਰੋਲ। ਦੱਸ ਦਈਏ ਪੰਜਾਬ ਦੇ ਵਿੱਚ ਕਈ ਜ਼ਿਲਿਆਂ ਦੇ ਵਿੱਚ ਪੈਟਰੋਲ ਸਸਤਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਕੱਚੇ ਤੇਲ ਦੀਆਂ ਕੀਮਤਾਂ ਚੋਂ ਉਤਰਾ ਚੜਾ ਦਾ ਸਿਲਸਿਲਾ ਜਾਰੀ ਹ ਗਲੋਬਲ ਬਾਜ਼ਾਰ ਚ ਕਤੇ

ਕੱਚੇ ਤੇਲ ਦੀਆਂ ਕੀਮਤਾਂ ਇੱਕ ਵਾਰ ਫਿਰ 80 ਡਾਲਰ ਤੋਂ ਹੇਠਾਂ ਆ ਗਈ ਹ ਇਸ ਦੌਰਾਨ ਸੋਮਵਾਰ ਤੋਂ ਸਵੇਰੇ ਸਰਕਾਰੀ ਤੇਰ ਕੰਪਨੀ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਬਦਲਾ ਦੇਖਣ ਨੂੰ ਮਿਲਿਆ।ਇਸੇ ਦੌਰਾਨ ਪੈਟਰੋਲ ਡੀਜ਼ਲ ਸਸਤਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।

ਹੋਰ ਖਬਰਾਂ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 3

Leave a Reply

Your email address will not be published. Required fields are marked *