ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਮੌਤ ,….. ! – NEWS BLOG

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਆਏ ਦਿਨ ਹੀ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਅਤੇ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਵੀ ਇਸੇ ਤਰ੍ਹਾਂ ਦੀ ਹੀ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ।

ਦੱਸ ਦਈਏ ਮਸ਼ਹੂਰ ਪੰਜਾਬੀ ਗਾਇਕ ਗੀਤਾ ਜੈਲਦਾਰ ਨੂੰ ਡੂੰਘਾ ਸਦਮਾ ਲੱਗਾ ਹੈ।ਗੀਤਾ ਜੈਲਦਾਰ ਦੀ ਮਾਤਾ ਗਿਆਨ ਕੌਰ ਦਾ ਦੇਹਾਂਤ ਹੋ ਗਿਆ। ਗੀਤਾ ਜੈਲਦਾਰ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟਾਂ ਦੀ ਕਰਕੇ ਮਾਤਾ ਜੀ ਦੇ ਦਿਹਾਂਤ ਦੀ ਖਬਰ ਸਾਂਝੀ ਕੀਤੀ ਹੈ।

ਦੱਸ ਦਈਏ ਗ਼ੀਤਾ ਜੈਲਦਾਰ ਨੇ ਤਸਵੀਰ ਨਾਲ ਕੈਪਸ਼ਨ ਚ ਲਿਖਿਆ ਹੈ ਮੇਰੀ ਬੀਬੀ ਜੀ ਗਿਆਨ ਕੌਰ ਅੱਜ ਸਾਨੂੰ ਸਦਾ ਲਈ ਵਿਛੋੜਾ ਦੇ ਗਏ ਹਨ। ਤੇ ਇਸ ਖਬਰ ਨੂੰ ਸੁਣ ਕੇ ਕੀਤਾ ਜੈਲਦਾਰ ਦੇ ਪ੍ਰਸੰਸਕ ਵੀ ਦੁਖੀ ਹਨ।

ਅਤੇ ਉਹ ਗੀਤਾ ਜੈਲਦਾਰ ਨੂੰ ਕਮੈਂਟ ਕਰਕੇ ਇਸ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/JXcw-9n_BOE?si=7_ENjjUurENpwYvc
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *