Portugal ‘ਚ Punjabi ਮੁੰਡੇ ਦੀ ਸੜਕ ਹਾਦਸੇ ‘ਚ ਮੌਤ, ‘ਮੇਰਾ ਸ਼ੇਰ ਪੁੱਤ ਮਰ ਗਿਆ, ਪੁੱਤ ਵਾਪਸ ਆਜਾਂ’

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਰਾਤ ਹਲਕਾ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਇਕ ਨੌਜਵਾਨ ਦੀ ਪੁਰਤਗਾਲ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਤੇਜੀ ਉਮਰ ਕਰੀਬ 26 ਸਾਲ ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਕਰੀਬ 15 ਮਹੀਨੇ ਪਹਿਲੇ ਰੁਜ਼ਗਾਰ ਲਈ ਤਜਿੰਦਰ ਸਿੰਘ ਪੁਰਤਗਾਲ ਗਿਆ ਸੀ। ਬੀਤੀ ਰਾਤ ਉਸ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਪੁਰਤਗਾਲ ਤੋਂ ਆਏ ਫੋਨ ਜ਼ਰੀਏ ਮਿਲੀ। ਤਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ

ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਸਦਮੇ ‘ਚ ਹੈ। ਇਸ ਦੁਖਾਂਤ ਤੋਂ ਬਾਅਦ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਉੜਮੁੜ ਮਨਜੀਤ ਸਿੰਘ ਦਸੂਹਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਅਤੇ ਯੁਵਕ ਸੇਵਾਵਾਂ ਕਲੱਬ ਦੀ ਸਮੂਹ ਟੀਮ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੌਜਵਾਨ ਤਜਿੰਦਰ ਸਿੰਘ ਤੇਜੀ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *