ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਹਾਦਸਾ, 2 ਕਾਰਾਂ ਦੀ ਰੇਸ ਨੇ ਦਰੜੇ ਸੜਕ ਕਿਨਾਰ

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ‘ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ

ਪੁਲਿਸ ਤਾਂ ਪਹੁੰਚੀ ਪਰ ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦਿਸੀ। ਘਟਨਾ ਤੋਂ ਬਾਅਦ ਗੁੱਸੇ ‘ਚ ਲੋਕਾਂ ਵੱਲੋਂ ਸੜਕ ਜਾਮ ਕੀਤੇ ਜਾਣ ਦੀ ਵੀ ਖਬਰ ਹੈ।ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਆਪਸ ਵਿੱਚ ਰੇਸ ਲਗਾ ਰਹੀਆਂ ਸਨ ਕਿ ਇਸ ਦੌਰਾਨ ਇਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਹੜੀ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਉੱਪਰ ਚੜ ਗਈ। ਘਟਨਾ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *