ਸ਼ੌਕੀਆ ਵਿਆਹ ਸਮਾਗਮ ‘ਚ ਹਵਾਈ ਫਾ*ਇ*ਰ ਕਰਨਾ ਪਿਆ ਮਹਿੰਗਾ, ਸਰਪੰਚ ਕੀਤਾ ਗ੍ਰਿਫ਼ਤਾਰ, ਦੇਖੋ ਤਸਵੀਰਾਂ

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਕੁਝ ਲੋਕ ਝੂਠੀ ਸ਼ਾਨ ਦੇ ਚੱਕਰ ‘ਚ ਵਿਆਹ ਸਮਾਗਮ ‘ਚ ਹਥਿਆਰਾਂ ਦਾ ਪ੍ਰਦਰਸ਼ਨ ਅਤੇ ਹਵਾਈ ਫ਼ਾਇਰ ਕਰਦੇ ਰਹਿੰਦੇ ਹਨ। ਇਸ ਚੱਕਰ ਵਿਚ ਕਈ ਵਾਰ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਪੰਜਾਬ ਸਰਕਾਰ

ਵੱਲੋਂ ਵੀ ਗੰਨ ਕਲਚਰ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਪਰ ਇਸ ਦੇ ਬਾਵਜੂਦ ਪੁਲਸ ਦੀਆਂ ਬੰਦਿਸ਼ਾਂ ਨੂੰ ਵੀ ਨਜ਼ਰਅੰਦਾਜ਼ ਕਰ ਕੇ ਕੁਝ ਲੋਕ ਵਿਆਹ ਸਮਾਗਮਾਂ ‘ਚ ਹਵਾਈ ਫ਼ਾਇਰ ਕਰਨ ਤੋਂ ਬਾਜ਼ ਨਹੀਂ ਆ ਰਹੇ। ਅਜਿਹਾ ਹੀ ਮਾਮਲਾ ਵੇਖਣ ਨੂੰ ਮਿਲਿਆ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਇਕ ਪਿੰਡ ਵਿਚ ਜਿੱਥੇ ਵਿਆਹ ਸਮਾਗਮ ਵਿਚ ਹਵਾਈ ਫ਼ਾਇਰ ਕਰਨ ਵਾਲੇ ਸਰਪੰਚ ਨੂੰ

ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਪਿੰਡ ਭੁਵਨਪੁਰ ਦੇ ਸਰਪੰਚ ਵੱਲੋਂ ਆਪਣੇ ਭਰਾ ਦੇ ਵਿਆਹ ਵਿਚ ਹਵਾਈ ਫ਼ਾਇਰ ਕੀਤੇ ਗਏ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਂਦਿਆਂ ਹੀ ਪੁਲਸ ਐਕਸ਼ਨ ਵਿਚ ਆਈ ਅਤੇ ਮੁਲਜ਼ਮ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਸਰਪੰਚ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਰਿਵਾਲਵਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *