ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਆਈ ਇਹ ਵੱਡੀ ਮਾੜੀ ਖਬਰ ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਦੇ ਵੱਲੋਂ 52 ਯਾਤਰੀਆਂ ਦੇ ਬੈਠਣ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਤੇ ਨਿਯਮਾਂ ਨੂੰ ਵਾਪਸ ਲੈ ਲਿਆ ਗਿਆ ਹੈ।

ਯੂਨੀਅਨ ਦੇ ਅਦਾਕਾਰੀਆਂ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।ਇਸ ਮੀਟਿੰਗ ਵਿੱਚ ਪਨਬਸ ਅਤੇ ਪੀਆਰਟੀਸੀ ਯੂਨੀਅਨ ਦੇ ਅਹੁਦੇਦਾਰ ਸ਼ਾਮਲ ਹੋਏ। ਦੱਸ ਦਈਏ ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਯੂਨੀਅਨ ਦੇ

ਆਗੂਆਂ ਨੂੰ ਭਰੋਸਾ ਦਿੱਤਾ ਕੀ ਉਹਨਾਂ ਦੀਆਂ ਮੰਗਾਂ ਸਬੰਧੀ ਅੱਠ ਫਰਵਰੀ ਨੂੰ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ। ਤੇ ਇਸ ਭਰੋਸੇ ਤੇ ਯੂਨੀਅਨ ਦੇ ਆਗੂਆਂ ਨੇ ਬੱਸਾਂ ਦੇ ਵਿੱਚ 52 ਯਾਤਰੀਆਂ ਦੇ ਬੈਠਣ ਦੀ ਪਾਬੰਦੀ ਨੂੰ ਵਾਪਸ ਲੈ ਲਿਆ ਹੈ।

ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਤੇ ਬੈਠਣ ਤੇ ਪਾਬੰਦੀ ਲਾ ਦਿੱਤੀ ਸੀ। ਦੱਸ ਦਈਏ ਇਸ ਕਰਕੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ

ਪਿਆ। ਯੂਨੀਅਨ ਨਾਲ ਮੀਟਿੰਗ ਕਰਦਿਆਂ ਵੀ ਭਾਗ ਅਧਿਕਾਰੀਆਂ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ। ਜਿਸ ਕਰਕੇ ਯੂਨੀਅਨ ਨੇ 52 ਸਵਾਰੀਆਂ ਦੀ ਪਾਬੰਦੀ ਹਟਾ ਦਿੱਤੀ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/_524R-1Swtg?si=6dEkRlfja6O9BXZk
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 2

Leave a Reply

Your email address will not be published. Required fields are marked *