ਦੁੱਖਦਾਇਕ ਖਬਰ ਇਸ ਮਹਾਨ ਵੱਡੀ ਹਸਤੀ ਦੀ ਅਚਾਨਕ ਹੋਈ ਮੌਤ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਉੱਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਉਹਨਾਂ ਦੇ ਮਾਤਾ ਬਲਬੀਰ ਕੌਰ ਦਾ ਦੇਹਾਂਤ ਹੋ ਗਿਆ ਹੈ।ਉਹ 80 ਸਾਲ ਦੇ ਸਨ।

ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਰੁਜ਼ਰਪੁਰ ਗਏ ਹੋਏ ਹਨ।ਉਹਨਾਂ ਦੇ ਆਉਣ ਤੋਂ ਬਾਅਦ ਸਸਕਾਰ ਅੱਜ ਦੁਪਹਿਰ 1 ਵਜੇ ਦਾਣਾ ਮੰਡੀ ਸ਼ਮਸ਼ਾਨ ਘਾਟ ਬੈਕ ਸਾਈਡ ਅਰੋੜਾ ਪੇਲੈਸ ਲੁਧਿਆਣਾ ਵਿਖੇ ਕੀਤਾ ਜਾਵੇਗਾ। ਦੱਸ ਦਈਏ ਮਾਤਾ ਬਲਬੀਰ ਕੌਰ ਆਪਣੇ ਪਿੱਛੇ

ਦੋ ਲੜਕੇ ਛੱਡ ਗਏ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਾਤਾ ਬਲਬੀਰ ਕੌਰ ਦੇ ਅਕਾਲ ਚਲਾਣ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ

ਤੇ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿੱਚ ਮਾਤਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ।ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨਾਂ ਦੀ ਮਾਤਾ ਬਲਬੀਰ ਕੌਰ ਦੁਆਰਾ ਦਿੱਤੇ ਧਾਰਮਿਕ ਸੰਸਕਾਰ ਅਤੇ

ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
https://youtu.be/CxV3a4XLZSI?si=5znVC2qwAe4-tmOQ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 3

Leave a Reply

Your email address will not be published. Required fields are marked *