ਹੁਣੇ ਆਇਆ ਅੱਜ ਦੀਆਂ ਤਾਜਾਂ ਮੁੱਖ ਵੱਡੀਆਂ ਖਬਰਾਂ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ।ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਹੋ ਗਿਆ ਵੱਡਾ ਐਲਾਨ ਹੁਣ ਨਹੀਂ ਹੋਣਾ ਪਵੇਗਾ ਖੱਜਲ ਖਵਾਰ ਇੱਕ ਫੋਨ ਨੰਬਰ ਡਾਇਲ ਕਰੋ ਤੇ ਘਰ ਬੈਠੇ ਲਵੋ ਇਹ ਸਹੂਲਤਾਂ।

ਦੱਸ ਦਈਏ ਪੰਜਾਬ ਵਿੱਚ ਅੱਜ ਤੋਂ ਸਰਕਾਰ ਤੁਹਾਡੇ ਦੁਆਰ ਮੁਹਿਮ ਸ਼ੁਰੂ ਹੋ ਰਹੀ ਹੈ ਇਸ ਮੁਹਿਮ ਤਹਿਤ ਪੰਜਾਬੀਆਂ ਨੂੰ ਘਰ ਬੈਠੇ ਹੀ 45 ਤਰ੍ਹਾਂ ਦੀਆਂ ਸੁਵਿਧਾਵਾਂ ਘਰ ਬੈਠੇ ਹੀ ਮਿਲਣਗੀਆਂ ਸਰਕਾਰ ਤੁਹਾਡੇ ਦੁਆਰ ਸਕੀਮ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਦਸੰਬਰ ਮਹੀਨੇ ਲੁਧਿਆਣਾ ਵਿੱਚ ਕੀਤਾ ਸੀ ਜਿਸ ਨੂੰ ਹਰੀ ਝੰਡੀ ਮਿਲ ਚੁੱਕੀ ਹੈ

ਤੁਹਾਨੂੰ ਦੱਸ ਦਈਏ ਵੱਡੀ ਖੁਸ਼ਖਬਰੀ ਪੰਜਾਬ ਦੇ ਲੋਕਾਂ ਲਈ ਹੈ ਤੇ ਹੁਣ 45 ਤਰ੍ਹਾਂ ਦੀਆਂ ਸੁਵਿਧਾਵਾਂ ਤੁਸੀਂ ਘਰ ਬੈਠੇ ਹੀ ਲੈ ਸਕਦੇ ਹੋ।ਅਗਲੀ ਵੱਡੀ ਖਬਰ ਕਿਸਾਨਾਂ ਲਈ ਰਾਹਤ ਭਰੀ ਖਬਰ ਹੈ ਕਿਸਾਨ ਲਈ ਵੱਡੀ ਖੁਸ਼ਖਬਰੀ ਹੈ। ਮੀਂਹ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ। ਦੱਸ ਦਈਏ ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਵੱਡੀ ਖਬਰ ਸਾਹਮਣੇ ਆ ਰਹੀ ਹੈ

ਮਿਲੀ ਜਾਣਕਾਰੀ ਮੁਤਾਬਿਕ ਭਾਰੀ ਮਤੇ ਗਾੜੀਮਾਰੀ ਕਾਰਨ ਫਸਲਾਂ ਦੀ ਕੋਈ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਪਿਛਲੇ ਦਿਨੀ ਪੂਰੇ ਸੂਬੇ ਵਿੱਚ ਝੱਖੜ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰਹਾਂ ਪ੍ਰਭਾਵਿਤ

ਹੋਈਆਂ ਹਨ। ਜਿਸ ਨੂੰ ਜਲਦੀ ਹੀ ਮੁਆਵਜ਼ਾ ਜਿਹੜਾ ਦਿੱਤਾ ਜਾਵੇਗਾ। ਜਿਸ ਲਈ ਕਿਸਾਨਾਂ ਭਰਾਵਾਂ ਨੂੰ ਬਹੁਤ ਜਲਦੀ ਤੋਂ ਜਲਦੀ ਮੁਆਵਜ਼ਾ ਮਿਲੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 2

Leave a Reply

Your email address will not be published. Required fields are marked *