ਕੈਨੇਡਾ ਤੋ ਆਈ ਇਹ ਅੱਤ ਦੀ ਵੱਡੀ ਮਾੜੀ ਖਬਰ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਆਏ ਦਿਨ ਹੀ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਅਤੇ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਕ ਵੱਡੀ ਮਾੜੀ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ।

ਦੱਸ ਦਈਏ ਬ੍ਰਿਟਿਸ਼ ਕੋਲੰਬੀਆ ਦਾ ਸਰੀ ਵਿੱਚ ਸ਼ੁਕਰਵਾਰ ਨੂੰ ਦਿਨ ਦਿਹਾੜੇ ਹੋਈ ਗੋਲੀਬਾਰੀ ਵਿਚ ਜਖਮੀ ਹੋਈ ਵਿਅਕਤੀ ਦੀ ਪਹਿਛਾਣ ਕੇਵਡ ਸੰਗਾ ਵਜੋਂ ਹੋਈ ਹੈ।ਸਰੀ ਰਾਏ ਕਨੇਡੀਅਨ ਮਾਊਂਟੇਡ ਪੁਲਿਸ ਨੇ ਕਿਹਾ ਹੈ

ਕਿ ਉਹਨਾਂ ਨੂੰ ਸ਼ੁਕਰਵਾਰ ਦੁਪਹਿਰੇ ਇੱਕ ਤੇਤੀ ਦੇ ਵਜੇ 120 ਸਟਰੀਟ ਦੇ ਜੇਤਾਸੀ ਸੋ ਬਲਾਕ ਦੇ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ ਅਤੇ ਮੌਕੇ ਤੇ ਪਹੁੰਚਣ ਤੇ ਫਰੰਟ ਲਾਇਨ ਅਫਸਰਾਂ ਨੇ ਇੱਕ ਕਾਰ ਦੇ ਕੋਲ ਬੰਦੂਕ ਦੀ ਗੋਲੀ ਨਾਲ ਜਖਮੀ ਹੋਈ ਵਿਅਕਤੀ ਨੂੰ ਵੇਖਿਆ।

ਦੱਸ ਦਈਏ ਜਿਸ ਮਗਰੋਂ ਪੀੜਤ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਆ ਗਿਆ ਤੇ ਸਰੀ ਆਰਸੀ ਐਮਪੀ ਨੇ ਐਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/7NuWzpTJZ4Y?si=luev06xltAqMWqLz
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 4

Leave a Reply

Your email address will not be published. Required fields are marked *